ਲੇਵੀਆਂ 27:26 - ਪਵਿੱਤਰ ਬਾਈਬਲ26 “ਲੋਕ ਗ਼ਾਵਾਂ ਅਤੇ ਭੇਡਾਂ ਨੂੰ ਖਾਸ ਸੁਗਾਤਾਂ ਵਜੋਂ ਯਹੋਵਾਹ ਨੂੰ ਦੇ ਸੱਕਦੇ ਹਨ। ਪਰ ਜੇ ਜਾਨਵਰ ਪਹਿਲੋਠਾ ਹੈ ਤਾਂ ਜਾਨਵਰ ਪਹਿਲਾਂ ਹੀ ਯਹੋਵਾਹ ਦਾ ਹੈ। ਇਸ ਲਈ ਲੋਕ ਇਨ੍ਹਾਂ ਜਾਨਵਰਾਂ ਨੂੰ ਖਾਸ ਸੁਗਾਤ ਦੇ ਤੌਰ ਤੇ ਨਹੀਂ ਦੇ ਸੱਕਦੇ। See the chapterਪਵਿੱਤਰ ਬਾਈਬਲ O.V. Bible (BSI)26 ਨਿਰਾ ਪੁਰਾ ਪਸੂਆਂ ਦਾ ਜੇਠਾ ਜੋ ਯਹੋਵਾਹ ਦਾ ਜੇਠਾ ਹੋਵੇ ਕੋਈ ਮਨੁੱਖ ਉਸ ਨੂੰ ਨਾ ਅਰਪੇ ਭਾਵੇਂ ਬਲਦ ਦਾ, ਭਾਵੇਂ ਭੇਡ ਦਾ, ਯਹੋਵਾਹ ਦਾ ਜੋ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਤੇਰੇ ਸਾਰੇ ਪਸ਼ੂਆਂ ਦੇ ਪਹਿਲੌਠੇ ਯਹੋਵਾਹ ਦੇ ਹਨ, ਕੋਈ ਮਨੁੱਖ ਉਨ੍ਹਾਂ ਨੂੰ ਅਰਪਣ ਨਾ ਕਰੇ, ਭਾਵੇਂ ਬਲ਼ਦ ਹੋਵੇ, ਭਾਵੇਂ ਭੇਡ ਜਾਂ ਬੱਕਰੀ ਦਾ ਬੱਚਾ, ਉਹ ਯਹੋਵਾਹ ਦਾ ਹੀ ਹੈ। See the chapter |