Online Bible

- Advertisements -




ਲੇਵੀਆਂ 27:28 - ਪਵਿੱਤਰ ਬਾਈਬਲ

28 “ਇੱਕ ਖਾਸ ਕਿਸਮ ਦੀ ਸੁਗਾਤ ਹੈ ਜਿਹੜੀ ਲੋਕ ਪੂਰੀ ਤਰ੍ਹਾਂ ਯਹੋਵਾਹ ਨੂੰ ਦਿੰਦੇ ਹਨ। ਇਸ ਸੁਗਾਤ ਨੂੰ ਵਾਪਸ ਖਰੀਦਿਆ ਜਾਂ ਵੇਚਿਆ ਨਹੀਂ ਜਾ ਸੱਕਦਾ। ਇਸ ਤਰ੍ਹਾਂ ਦੀ ਸੁਗਾਤ ਯਹੋਵਾਹ ਦੀ ਹੈ। ਇਹ ਅੱਤ ਪਵਿੱਤਰ ਹੈ। ਇਸ ਤਰ੍ਹਾਂ ਦੀ ਸੁਗਾਤ ਵਿੱਚ ਲੋਕੀ, ਜਾਨਵਰ ਅਤੇ ਪਰਿਵਾਰਿਕ ਜੈਦਾਦ ਦੇ ਖੇਤ ਸ਼ਾਮਿਲ ਹਨ।

See the chapter Copy

ਪਵਿੱਤਰ ਬਾਈਬਲ O.V. Bible (BSI)

28 ਤਦ ਭੀ ਕੋਈ ਸੁੱਖੀ ਹੋਈ ਵਸਤ ਜੋ ਕੋਈ ਮਨੁੱਖ ਆਪਣੇ ਮਾਲ ਵਿੱਚੋਂ ਯਹੋਵਾਹ ਦੇ ਅੱਗੇ ਸੁੱਟੇ, ਭਾਵੇਂ ਕੋਈ ਮਨੁੱਖ, ਭਾਵੇਂ ਪਸੂ, ਭਾਵੇਂ ਆਪਣੀ ਪੱਤੀ ਦੀ ਪੈਲੀ, ਸੋ ਵੇਚੀ ਨਾ ਜਾਏ, ਨਾ ਮੋੜੀ। ਸੱਭੇ ਸੁੱਖੀਆਂ ਹੋਈਆਂ ਵਸਤਾ ਯਹੋਵਾਹ ਦੇ ਅੱਗੇ ਅੱਤ ਪਵਿੱਤ੍ਰ ਹਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

28 ਪਰ ਆਪਣੀਆਂ ਸਾਰੀਆਂ ਵਸਤੂਆਂ ਵਿੱਚੋਂ ਜੋ ਕੁਝ ਕੋਈ ਮਨੁੱਖ ਯਹੋਵਾਹ ਦੇ ਅੱਗੇ ਸੁੱਖੇ, ਭਾਵੇਂ ਮਨੁੱਖ ਹੋਵੇ, ਭਾਵੇਂ ਪਸ਼ੂ, ਭਾਵੇਂ ਉਸ ਦੀ ਆਪਣੀ ਨਿੱਜ-ਭੂਮੀ ਦਾ ਖੇਤ ਹੋਵੇ, ਅਜਿਹੀ ਅਰਪਣ ਕੀਤੀ ਹੋਈ ਕੋਈ ਵੀ ਵਸਤੂ ਨਾ ਤਾਂ ਵੇਚੀ ਜਾਵੇ ਅਤੇ ਨਾ ਛੁਡਾਈ ਜਾਵੇ। ਸਾਰੀਆਂ ਸੁੱਖੀਆਂ ਹੋਈਆਂ ਵਸਤੂਆਂ ਯਹੋਵਾਹ ਦੇ ਅੱਗੇ ਅੱਤ ਪਵਿੱਤਰ ਹਨ।

See the chapter Copy




ਲੇਵੀਆਂ 27:28

Follow us:

Advertisements


Advertisements