Online Bible

- Advertisements -




ਲੇਵੀਆਂ 27:3 - ਪਵਿੱਤਰ ਬਾਈਬਲ

3 ਵੀਹ ਤੋਂ ਸੱਠ ਸਾਲ ਦੀ ਉਮਰ ਦੇ ਆਦਮੀ ਦੀ ਕੀਮਤ ਚਾਂਦੀ ਦੇ 50 ਸ਼ੈਕਲ ਹਨ। (ਤੁਹਾਨੂੰ ਚਾਂਦੀ ਲਈ ਸਰਕਾਰੀ ਮਾਪ ਦੀ ਵਰਤੋਂ ਕਰਨੀ ਚਾਹੀਦੀ ਹੈ।)

See the chapter Copy

ਪਵਿੱਤਰ ਬਾਈਬਲ O.V. Bible (BSI)

3 ਅਤੇ ਤੇਰਾ ਮੁੱਲ ਉਸ ਪੁਰਖ ਦੇ ਲਈ ਜੋ ਵੀਹਾਂ ਵਰਿਹਾਂ ਦਾ ਹੋਵੇ ਸੱਠਾਂ ਵਰਿਹਾਂ ਤੋੜੀ, ਹਾਂ, ਤੇਰਾ ਮੁੱਲ ਪੰਜਾਹ ਰੁਪਏ ਚਾਂਦੀ ਦੇ, ਪਵਿੱਤ੍ਰ ਅਸਥਾਨ ਦੇ ਸ਼ਕਲ ਅਨੁਸਾਰ ਹੋਵੇਗਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਜੇਕਰ ਉਹ ਪੁਰਖ ਵੀਹ ਸਾਲਾਂ ਤੋਂ ਸੱਠ ਸਾਲਾਂ ਦਾ ਹੋਵੇ ਤਾਂ ਉਸ ਦੇ ਲਈ ਤੇਰਾ ਮੁੱਲ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ ਪੰਜਾਹ ਸ਼ਕੇਲ ਚਾਂਦੀ ਦੇ ਸਿੱਕੇ ਹੋਵੇਗਾ,

See the chapter Copy




ਲੇਵੀਆਂ 27:3

Follow us:

Advertisements


Advertisements