ਲੇਵੀਆਂ 27:30 - ਪਵਿੱਤਰ ਬਾਈਬਲ30 “ਸਾਰੀਆਂ ਫ਼ਸਲਾਂ ਦਾ ਅਤੇ ਰੁੱਖਾਂ ਦੇ ਫ਼ਲਾਂ ਦਾ ਦਸਵਾਂ ਹਿੱਸਾ ਯਹੋਵਾਹ ਦਾ ਹੈ। ਇਹ ਯਹੋਵਾਹ ਲਈ ਪਵਿੱਤਰ ਹੈ। See the chapterਪਵਿੱਤਰ ਬਾਈਬਲ O.V. Bible (BSI)30 ਅਤੇ ਧਰਤੀ ਦਾ ਸਾਰਾ ਦਸਵੰਧ, ਭਾਵੇਂ ਧਰਤੀ ਦੇ ਬੀ ਦਾ, ਭਾਵੇਂ ਬਿਰਛਾਂ ਦੇ ਫਲਾਂ ਦਾ ਹੋਵੇ ਸੋ ਯਹੋਵਾਹ ਦਾ ਹੈ, ਇਹ ਯਹੋਵਾਹ ਦੇ ਅੱਗੇ ਪਵਿੱਤ੍ਰ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ30 ਧਰਤੀ ਦੀ ਉਪਜ ਦਾ ਸਾਰਾ ਦਸਵੰਧ, ਭਾਵੇਂ ਧਰਤੀ ਦੇ ਬੀਜਾਂ ਦਾ, ਭਾਵੇਂ ਰੁੱਖਾਂ ਦੇ ਫ਼ਲਾਂ ਦਾ ਹੋਵੇ, ਉਹ ਯਹੋਵਾਹ ਦਾ ਹੈ, ਇਹ ਯਹੋਵਾਹ ਦੇ ਅੱਗੇ ਪਵਿੱਤਰ ਹੈ। See the chapter |