Online Bible

- Advertisements -




ਲੇਵੀਆਂ 27:31 - ਪਵਿੱਤਰ ਬਾਈਬਲ

31 ਇਸ ਲਈ ਜੇ ਕੋਈ ਬੰਦਾ ਆਪਣਾ ਦਸਵੰਧ ਵਾਪਸ ਲੈਣਾ ਚਾਹੁੰਦਾ ਹੈ ਤਾਂ ਉਸ ਨੂੰ ਇਸਦੀ ਕੀਮਤ ਵਿੱਚ ਪੰਜਵਾਂ ਹਿੱਸਾ ਹੋਰ ਜੋੜਨਾ ਚਾਹੀਦਾ ਹੈ। ਅਤੇ ਫ਼ੇਰ ਇਸ ਨੂੰ ਵਾਪਸ ਖਰੀਦਣਾ ਚਾਹੀਦਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

31 ਅਤੇ ਜੇ ਕੋਈ ਮਨੁੱਖ ਕਿਵੇਂ ਆਪਣੇ ਦਸਵੰਧਾਂ ਤੋਂ ਕੁਝ ਮੋੜ ਲਵੇ ਤਾਂ ਉਸ ਦੇ ਨਾਲ ਉਸ ਦਾ ਪੰਜਵਾਂ ਹਿੱਸਾ ਪਾ ਕੇ ਦੇਵੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

31 ਜੇਕਰ ਕੋਈ ਮਨੁੱਖ ਆਪਣੇ ਦਸਵੰਧਾਂ ਵਿੱਚੋਂ ਕੁਝ ਛੁਡਾ ਲਵੇ ਤਾਂ ਉਸ ਦੇ ਨਾਲ ਉਸ ਦਾ ਪੰਜਵਾਂ ਹਿੱਸਾ ਹੋਰ ਪਾ ਕੇ ਦੇ ਦੇਵੇ।

See the chapter Copy




ਲੇਵੀਆਂ 27:31

Follow us:

Advertisements


Advertisements