ਲੇਵੀਆਂ 27:34 - ਪਵਿੱਤਰ ਬਾਈਬਲ34 ਇਹ ਉਹ ਹੁਕਮ ਹਨ ਜਿਹੜੇ ਯਹੋਵਾਹ ਨੇ ਮੂਸਾ ਨੂੰ ਸੀਨਾ ਪਰਬਤ ਉੱਤੇ ਇਸਰਾਏਲ ਦੇ ਲੋਕਾਂ ਲਈ ਦਿੱਤੇ। See the chapterਪਵਿੱਤਰ ਬਾਈਬਲ O.V. Bible (BSI)34 ਜਿਹੜੀਆਂ ਯਹੋਵਾਹ ਨੇ ਇਸਰਾਏਲੀਆਂ ਦੇ ਲਈ ਸੀਨਾ ਦੇ ਪਹਾੜ ਉੱਤੇ ਮੂਸਾ ਨੂੰ ਆਗਿਆ ਦਿੱਤੀਆਂ, ਓਹ ਆਗਿਆ ਏਹੋ ਹਨ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ34 ਜਿਹੜੇ ਹੁਕਮ ਯਹੋਵਾਹ ਨੇ ਇਸਰਾਏਲੀਆਂ ਦੇ ਲਈ ਸੀਨਈ ਪਰਬਤ ਉੱਤੇ ਮੂਸਾ ਨੂੰ ਦਿੱਤੇ, ਉਹ ਇਹ ਹੀ ਹਨ। See the chapter |