ਲੇਵੀਆਂ 27:5 - ਪਵਿੱਤਰ ਬਾਈਬਲ5 ਪੰਜ ਤੋਂ 30 ਸਾਲ ਦੀ ਉਮਰ ਦੇ ਆਦਮੀ ਦੀ ਕੀਮਤ 20 ਸ਼ੈਕਲ ਹੈ। 5 ਤੋਂ 20 ਸਾਲ ਦੀ ਉਮਰ ਦੀ ਔਰਤ ਦੀ ਕੀਮਤ 10 ਸ਼ੈਕਲ ਹੈ। See the chapterਪਵਿੱਤਰ ਬਾਈਬਲ O.V. Bible (BSI)5 ਅਤੇ ਜੇ ਉਹ ਪੰਜਾਂ ਵਰਿਹਾਂ ਤੋਂ ਲੈਕੇ ਵੀਹਾਂ ਵਰਿਹਾਂ ਤੋੜੀ ਹੋਵੇ ਤਾਂ ਤੇਰਾ ਮੁੱਲ ਪੁਰਖ ਦਾ ਵੀਹ ਰੁਪਏ ਅਤੇ ਇਸਤ੍ਰੀ ਦਾ ਦਸ ਰੁਪਏ ਹੋਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਜੇਕਰ ਉਸ ਦੀ ਉਮਰ ਪੰਜ ਸਾਲਾਂ ਤੋਂ ਲੈ ਕੇ ਵੀਹਾਂ ਸਾਲਾਂ ਤੱਕ ਹੋਵੇ ਤਾਂ ਤੇਰਾ ਮੁੱਲ ਮੁੰਡੇ ਦੇ ਲਈ ਵੀਹ ਸ਼ਕੇਲ ਅਤੇ ਕੁੜੀ ਲਈ ਦਸ ਸ਼ਕੇਲ ਹੋਵੇ। See the chapter |