Online Bible

- Advertisements -




ਲੇਵੀਆਂ 3:10 - ਪਵਿੱਤਰ ਬਾਈਬਲ

10 ਉਸ ਨੂੰ ਦੋਵੇਂ ਗੁਰਦੇ ਅਤੇ ਉਨ੍ਹਾਂ ਉਤਲੀ ਪੁਠ ਦੇ ਹੇਠਲੇ ਹਿੱਸੇ ਨੇੜੇ ਦੀ ਚਰਬੀ, ਕਲੇਜੀ ਦਾ ਚਰਬੀ ਵਾਲਾ ਹਿੱਸਾ ਵੀ ਭੇਟ ਕਰਨਾ ਚਾਹੀਦਾ ਜਿਸ ਨੂੰ ਉਹ ਗੁਰਦਿਆਂ ਦੇ ਨਾਲ ਲਾਹ ਲੈਂਦਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

10 ਅਤੇ ਦੋਵੇਂ ਗੁਰਦੇ ਅਤੇ ਵੱਖੀਆਂ ਦੇ ਕੋਲ ਉਨ੍ਹਾਂ ਉੱਤੇ ਜਿਹੜੀ ਚਰਬੀ ਹੈ ਅਤੇ ਉਸ ਝਿੱਲੀ ਨੂੰ ਜੋ ਕਲੇਜੇ ਉੱਤੇ ਹੈ ਗੁਰਦਿਆਂ ਸਣੇ ਉਹ ਵੱਖਰੀ ਕਰੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਅਤੇ ਦੋਵੇਂ ਗੁਰਦੇ ਅਤੇ ਲੱਕ ਦੇ ਉੱਤੇ ਜਿਹੜੀ ਚਰਬੀ ਹੈ ਅਤੇ ਉਹ ਝਿੱਲੀ ਜੋ ਕਲੇਜੇ ਉੱਤੇ ਹੈ, ਉਸ ਨੂੰ ਗੁਰਦਿਆਂ ਸਮੇਤ ਵੱਖਰੀ ਕਰੇ।

See the chapter Copy




ਲੇਵੀਆਂ 3:10

Follow us:

Advertisements


Advertisements