ਲੇਵੀਆਂ 3:11 - ਪਵਿੱਤਰ ਬਾਈਬਲ11 ਜਾਜਕ ਨੂੰ ਇਨ੍ਹਾਂ ਨੂੰ ਅੱਗ ਉੱਤੇ ਸਾੜਨਾ ਚਾਹੀਦਾ ਹੈ। ਇਹ ਅੱਗ ਦੁਆਰਾ ਯਹੋਵਾਹ ਨੂੰ ਭੋਜਨ ਦੀ ਭੇਟ ਹੈ। See the chapterਪਵਿੱਤਰ ਬਾਈਬਲ O.V. Bible (BSI)11 ਅਤੇ ਜਾਜਕ ਉਸ ਨੂੰ ਜਗਵੇਦੀ ਉੱਤੇ ਸਾੜੇ, ਇਹ ਯਹੋਵਾਹ ਦੇ ਅੱਗੇ ਅੱਗ ਦੀ ਭੇਟ ਦਾ ਪ੍ਰਸਾਦ ਹੈ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਅਤੇ ਜਾਜਕ ਉਸ ਨੂੰ ਜਗਵੇਦੀ ਉੱਤੇ ਸਾੜੇ, ਇਹ ਅੱਗ ਦੀ ਭੇਟ ਯਹੋਵਾਹ ਦੇ ਅੱਗੇ ਭੋਜ ਦੇ ਸਮਾਨ ਹੈ। See the chapter |