ਲੇਵੀਆਂ 3:12 - ਪਵਿੱਤਰ ਬਾਈਬਲ12 “ਜੇ ਭੇਟ ਬੱਕਰੀ (ਨਰ ਜਾਂ ਮਾਦਾ) ਦੀ ਹੋਵੇ, ਤਾਂ ਉਹ ਬੰਦਾ ਇਸ ਨੂੰ ਯਹੋਵਾਹ ਦੇ ਸਾਹਮਣੇ ਲੈ ਕੇ ਆਵੇ। See the chapterਪਵਿੱਤਰ ਬਾਈਬਲ O.V. Bible (BSI)12 ਅਤੇ ਜੇ ਉਸ ਦੀ ਭੇਟ ਬੱਕਰਾ ਹੋਵੇ ਤਾਂ ਉਹ ਉਸ ਨੂੰ ਯਹੋਵਾਹ ਦੇ ਅੱਗੇ ਚੜ੍ਹਾਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 “ਅਤੇ ਜੇਕਰ ਉਹ ਭੇਟ ਵਿੱਚ ਬੱਕਰਾ ਚੜ੍ਹਾਵੇ ਤਾਂ ਉਹ ਉਸ ਨੂੰ ਯਹੋਵਾਹ ਦੇ ਅੱਗੇ ਚੜ੍ਹਾਵੇ। See the chapter |