Online Bible

- Advertisements -




ਲੇਵੀਆਂ 3:13 - ਪਵਿੱਤਰ ਬਾਈਬਲ

13 ਉਸ ਬੰਦੇ ਨੂੰ ਚਾਹੀਦਾ ਹੈ ਕਿ ਬੱਕਰੇ ਦੇ ਸਿਰ ਉੱਤੇ ਹੱਥ ਰੱਖੇ ਅਤੇ ਇਸ ਨੂੰ ਮੰਡਲੀ ਵਾਲੇ ਤੰਬੂ ਦੇ ਸਾਹਮਣੇ ਜ਼ਿਬਾਹ ਕਰੇ। ਫ਼ੇਰ ਹਰੂਨ ਦੇ ਪੁੱਤਰ ਨੂੰ ਬੱਕਰੇ ਦਾ ਖੂਨ ਜਗਵੇਦੀ ਉੱਤੇ ਅਤੇ ਇਸ ਦੇ ਆਸੇ-ਪਾਸੇ ਛਿੜਕਨਾ ਚਾਹੀਦਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

13 ਅਤੇ ਉਹ ਆਪਣਾ ਹੱਥ ਉਸ ਦੇ ਸਿਰ ਉੱਤੇ ਧਰ ਕੇ ਮੰਡਲੀ ਦੇ ਡੇਰੇ ਦੇ ਅੱਗੇ ਉਸ ਨੂੰ ਵੱਢ ਸੁੱਟੇ ਅਤੇ ਹਾਰੂਨ ਦੇ ਪੁੱਤ੍ਰ ਉਸ ਦਾ ਲਹੂ ਜਗਵੇਦੀ ਦੇ ਉੱਤੇ ਚੁਫੇਰੇ ਛਿਣਕਣ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਉਹ ਆਪਣਾ ਹੱਥ ਉਸ ਪਸ਼ੂ ਦੇ ਸਿਰ ਉੱਤੇ ਰੱਖੇ ਅਤੇ ਮੰਡਲੀ ਦੇ ਡੇਰੇ ਦੇ ਅੱਗੇ ਉਸ ਨੂੰ ਵੱਢ ਸੁੱਟੇ ਅਤੇ ਹਾਰੂਨ ਦੇ ਪੁੱਤਰ ਉਸ ਦਾ ਲਹੂ ਜਗਵੇਦੀ ਦੇ ਚੁਫ਼ੇਰੇ ਛਿੜਕਣ।

See the chapter Copy




ਲੇਵੀਆਂ 3:13

Follow us:

Advertisements


Advertisements