ਲੇਵੀਆਂ 3:17 - ਪਵਿੱਤਰ ਬਾਈਬਲ17 ਇਹ ਅਸੂਲ ਤੁਹਾਡੀਆਂ ਸਾਰੀਆਂ ਪੀੜ੍ਹੀਆਂ ਤੱਕ ਹਮੇਸ਼ਾ ਜਾਰੀ ਰਹੇਗਾ। ਜਿੱਥੇ ਕਿਤੇ ਵੀ ਤੁਸੀਂ ਰਹਿੰਦੇ ਹੋਵੋ, ਤੁਹਾਨੂੰ ਕਦੇ ਵੀ ਚਰਬੀ ਜਾਂ ਖੂਨ ਨਹੀਂ ਖਾਣਾ ਚਾਹੀਦਾ।” See the chapterਪਵਿੱਤਰ ਬਾਈਬਲ O.V. Bible (BSI)17 ਇਹ ਤੁਹਾਡੀਆਂ ਪੀੜ੍ਹੀਆਂ ਦੇ ਲਈ ਤੁਹਾਡੇ ਸਾਰੇ ਵਸੇਬਿਆਂ ਵਿੱਚ ਇੱਕ ਸਦਾ ਦੀ ਬਿਧੀ ਹੈ ਭਈ ਤੁਸਾਂ ਨਾ ਚਰਬੀ ਨਾ ਲਹੂ ਖਾਣਾ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 “ਇਹ ਤੁਹਾਡੇ ਸਾਰੇ ਨਿਵਾਸ ਸਥਾਨਾਂ ਵਿੱਚ ਤੁਹਾਡੀਆਂ ਪੀੜ੍ਹੀਆਂ ਦੇ ਲਈ ਸਦਾ ਦੀ ਬਿਧੀ ਹੈ ਕਿ ਤੁਸੀਂ ਚਰਬੀ ਅਤੇ ਲਹੂ ਕਦੀ ਨਾ ਖਾਣਾ।” See the chapter |