ਲੇਵੀਆਂ 3:3 - ਪਵਿੱਤਰ ਬਾਈਬਲ3 ਸੁੱਖ-ਸਾਂਦ ਦੀਆਂ ਭੇਟਾਂ ਵਿੱਚੋਂ, ਉਸ ਨੂੰ ਯਹੋਵਾਹ ਲਈ ਅੱਗ ਦੁਆਰਾ ਚੜ੍ਹਾਈ ਗਈ ਇੱਕ ਬਲੀ ਲਿਆਉਣੀ ਚਾਹੀਦੀ ਹੈ। ਇਸ ਵਿੱਚ ਸਾਰੀ ਚਰਬੀ ਜੋ ਜਾਨਵਰ ਦੇ ਅੰਦਰਲੇ ਅੰਗਾਂ ਦੇ ਅੰਦਰ ਅਤੇ ਆਸੀਂ-ਪਾਸੀਂ ਹੈ, ਹੋਣੀ ਚਾਹੀਦੀ ਹੈ। See the chapterਪਵਿੱਤਰ ਬਾਈਬਲ O.V. Bible (BSI)3 ਅਤੇ ਉਹ ਸੁਖ ਸਾਂਦ ਦੀ ਬਲੀ ਵਿੱਚੋਂ ਇੱਕ ਅੱਗ ਦੀ ਭੇਟ ਯਹੋਵਾਹ ਦੇ ਅੱਗੇ ਚੜ੍ਹਾਵੇ, ਉਹ ਚਰਬੀ ਜੋ ਆਂਦ੍ਰਾਂ ਨੂੰ ਕੱਜ ਦੀ ਹੈ ਅਤੇ ਉਹ ਸਾਰੀ ਚਰਬੀ ਜਿਹੜੀ ਆਂਦ੍ਰਾਂ ਦੇ ਉੱਤੇ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਉਹ ਸੁੱਖ-ਸਾਂਦ ਦੀ ਬਲੀ ਵਿੱਚੋਂ ਇੱਕ ਅੱਗ ਦੀ ਭੇਟ ਯਹੋਵਾਹ ਦੇ ਅੱਗੇ ਚੜ੍ਹਾਵੇ ਅਰਥਾਤ ਉਹ ਚਰਬੀ ਜਿਹੜੀ ਆਂਦਰਾਂ ਨੂੰ ਢੱਕਦੀ ਹੈ ਅਤੇ ਉਹ ਸਾਰੀ ਚਰਬੀ ਜੋ ਆਂਦਰਾਂ ਦੇ ਨਾਲ ਜੁੜੀ ਹੋਈ ਹੈ See the chapter |