ਲੇਵੀਆਂ 3:4 - ਪਵਿੱਤਰ ਬਾਈਬਲ4 ਜਾਜਕ ਨੂੰ ਦੋਵੇਂ ਗੁਰਦੇ ਅਤੇ ਉਨ੍ਹਾਂ ਉੱਤੇ ਚੜ੍ਹੀ ਹੋਈ ਪੁਠ ਦੇ ਨੇੜੇ ਦੀ ਚਰਬੀ ਚੜ੍ਹਾਵੇ। ਉਸ ਨੂੰ ਕਲੇਜੀ ਦੀ ਚਰਬੀ ਵਾਲਾ ਹਿੱਸਾ ਵੀ ਅਰਪਨ ਕਰਨਾ ਚਾਹੀਦਾ ਹੈ। ਉਸ ਨੂੰ ਚਾਹੀਦਾ ਹੈ ਕਿ ਇਸ ਨੂੰ ਗੁਰਦਿਆਂ ਸਮੇਤ ਲਾਹ ਲਵੇ। See the chapterਪਵਿੱਤਰ ਬਾਈਬਲ O.V. Bible (BSI)4 ਅਤੇ ਦੋਵੇਂ ਗੁਰਦੇ ਅਤੇ ਵੱਖੀਆਂ ਦੇ ਕੋਲ ਉਨ੍ਹਾਂ ਉੱਤੇ ਜਿਹੜੀ ਚਰਬੀ ਹੈ ਅਤੇ ਉਸ ਝਿੱਲੀ ਨੂੰ ਜੋ ਕਲੇਜੇ ਉੱਤੇ ਹੈ ਗੁਰਦਿਆਂ ਸਣੇ ਉਹ ਵੱਖਰੀ ਕਰੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਅਤੇ ਦੋਵੇਂ ਗੁਰਦੇ, ਅਤੇ ਲੱਕ ਦੇ ਉੱਤੇ ਜਿਹੜੀ ਚਰਬੀ ਹੈ ਅਤੇ ਉਹ ਝਿੱਲੀ ਜੋ ਕਲੇਜੇ ਉੱਤੇ ਹੈ, ਉਸ ਨੂੰ ਗੁਰਦਿਆਂ ਸਮੇਤ ਵੱਖਰੀ ਕਰੇ। See the chapter |