ਲੇਵੀਆਂ 3:5 - ਪਵਿੱਤਰ ਬਾਈਬਲ5 ਫ਼ੇਰ ਹਾਰੂਨ ਦੇ ਪੁੱਤਰ ਚਰਬੀ ਨੂੰ ਅੱਗ ਉੱਤੇ ਸਾੜਨਗੇ। ਉਹ ਇਸ ਨੂੰ ਹੋਮ ਦੀ ਭੇਟ ਉੱਤੇ ਰੱਖ ਦੇਣਗੇ ਜਿਹੜੀ ਬਲਦੀ ਹੋਈ ਲੱਕੜ ਉੱਤੇ ਹੈ। ਇਹ ਅੱਗ ਦੁਆਰਾ ਦਿੱਤੀ ਗਈ ਭੇਟ ਹੈ ਅਤੇ ਇਸਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰਦੀ ਹੈ। See the chapterਪਵਿੱਤਰ ਬਾਈਬਲ O.V. Bible (BSI)5 ਅਤੇ ਹਾਰੂਨ ਦੇ ਪੁੱਤ੍ਰ ਉਸ ਨੂੰ ਹੋਮ ਬਲੀ ਦੇ ਉੱਤੇ ਜੋ ਅੱਗ ਦੀ ਲੱਕੜ ਦੇ ਉੱਤੇ ਹੈ ਜਗਵੇਦੀ ਦੇ ਉੱਤੇ ਸਾੜੇ। ਇਹ ਯਹੋਵਾਹ ਦੇ ਅੱਗੇ ਇੱਕ ਸੁਗੰਧਤਾ ਅੱਗ ਦੀ ਭੇਟ ਹੈ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਅਤੇ ਹਾਰੂਨ ਦੇ ਪੁੱਤਰ ਉਸ ਨੂੰ ਹੋਮ ਬਲੀ ਕਰਕੇ ਲੱਕੜ ਦੀ ਅੱਗ ਵਿੱਚ ਸਾੜਨ ਜਿਹੜੀ ਜਗਵੇਦੀ ਦੇ ਉੱਤੇ ਹੈ। ਇਹ ਯਹੋਵਾਹ ਦੇ ਲਈ ਇੱਕ ਸੁਗੰਧਤਾ ਅਰਥਾਤ ਅੱਗ ਦੀ ਭੇਟ ਹੈ। See the chapter |