ਲੇਵੀਆਂ 3:6 - ਪਵਿੱਤਰ ਬਾਈਬਲ6 “ਜਦੋਂ ਕੋਈ ਬੰਦਾ ਯਹੋਵਾਹ ਨੂੰ ਸੁੱਖ-ਸਾਂਦ ਦੀ ਭੇਟ ਵਜੋਂ, ਇੱਜੜ ਵਿੱਚੋਂ ਕੋਈ ਜਾਨਵਰ ਚੜ੍ਹਾਉਂਦਾ ਹੈ ਤਾਂ ਜਾਨਵਰ, ਬੇਨੁਕਸ ਨਰ ਜਾਂ ਮਾਦਾ ਹੋ ਸੱਕਦਾ ਹੈ। See the chapterਪਵਿੱਤਰ ਬਾਈਬਲ O.V. Bible (BSI)6 ਅਤੇ ਜੇ ਉਸ ਦੀ ਸੁਖ ਸਾਂਦ ਦੀ ਬਲੀ ਦੀ ਭੇਟ ਯਹੋਵਾਹ ਦੇ ਅੱਗੇ ਇੱਜੜ ਵਿੱਚੋਂ ਹੋਵੇ ਤਾਂ ਭਾਵੇਂ ਨਰ ਯਾ ਮਦੀਨ ਹੋਵੇ, ਉਸ ਨੂੰ ਬੱਜ ਤੋਂ ਰਹਿਤ ਚੜ੍ਹਾਵੇ, See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 “ਜੇਕਰ ਯਹੋਵਾਹ ਦੇ ਲਈ ਉਸ ਦੀ ਸੁੱਖ-ਸਾਂਦ ਦੀ ਭੇਟ ਇੱਜੜ ਵਿੱਚੋਂ ਹੋਵੇ, ਭਾਵੇਂ ਨਰ ਹੋਵੇ ਭਾਵੇਂ ਮਾਦਾ, ਉਹ ਉਸ ਨੂੰ ਦੋਸ਼ ਰਹਿਤ ਚੜ੍ਹਾਵੇ। See the chapter |