ਲੇਵੀਆਂ 3:7 - ਪਵਿੱਤਰ ਬਾਈਬਲ7 ਜੇ ਉਹ ਕਿਸੇ ਲੇਲੇ ਨੂੰ ਭੇਟ ਵਜੋਂ ਲਿਆਉਂਦਾ ਹੈ, ਤਾਂ ਉਸ ਨੂੰ ਇਹ ਯਹੋਵਾਹ ਦੇ ਸਾਹਮਣੇ ਲੈ ਕੇ ਆਉਣਾ ਚਾਹੀਦਾ ਹੈ। See the chapterਪਵਿੱਤਰ ਬਾਈਬਲ O.V. Bible (BSI)7 ਜੇ ਉਹ ਆਪਣੀ ਭੇਟ ਵਿੱਚ ਲੇਲਾ ਚੜ੍ਹਾਵੇ ਤਾਂ ਉਹ ਉਸ ਨੂੰ ਯਹੋਵਾਹ ਦੇ ਅੱਗੇ ਚੜ੍ਹਾਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਜੇ ਉਹ ਆਪਣੀ ਭੇਟ ਵਿੱਚ ਲੇਲਾ ਚੜ੍ਹਾਵੇ ਤਾਂ ਉਹ ਉਸ ਨੂੰ ਯਹੋਵਾਹ ਦੇ ਲਈ ਚੜ੍ਹਾਵੇ। See the chapter |