ਲੇਵੀਆਂ 3:8 - ਪਵਿੱਤਰ ਬਾਈਬਲ8 ਉਸ ਨੂੰ ਆਪਣਾ ਹੱਥ ਜਾਨਵਰ ਦੇ ਸਿਰ ਉੱਤੇ ਰੱਖਣਾ ਚਾਹੀਦਾ ਹੈ ਅਤੇ ਜਾਨਵਰ ਨੂੰ ਮੰਡਲੀ ਵਾਲੇ ਤੰਬੂ ਦੇ ਸਾਹਮਣੇ ਜ਼ਿਬਾਹ ਕਰਨਾ ਚਾਹੀਦਾ ਹੈ। ਫ਼ੇਰ ਹਾਰੂਨ ਦੇ ਪੁੱਤਰਾਂ ਨੂੰ ਜਾਨਵਰ ਦਾ ਖੂਨ ਜਗਵੇਦੀ ਉੱਤੇ ਸਾਰੇ ਪਾਸੇ ਛਿੜਕਨਾ ਚਾਹੀਦਾ ਹੈ। See the chapterਪਵਿੱਤਰ ਬਾਈਬਲ O.V. Bible (BSI)8 ਅਤੇ ਉਹ ਆਪਣਾ ਹੱਥ ਆਪਣੀ ਭੇਟ ਦੇ ਸਿਰ ਉੱਤੇ ਧਰ ਕੇ ਮੰਡਲੀ ਦੇ ਡੇਰੇ ਦੇ ਅੱਗੇ ਉਸ ਨੂੰ ਵੱਢ ਸੁੱਟੇ, ਅਤੇ ਹਾਰੂਨ ਦੇ ਪੁੱਤ੍ਰ ਉਸ ਦਾ ਲਹੂ ਜਗਵੇਦੀ ਦੇ ਉੱਤੇ ਚੁਫੇਰੇ ਛਿਣਕਣ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਉਹ ਆਪਣਾ ਹੱਥ ਆਪਣੀ ਭੇਟ ਦੇ ਪਸ਼ੂ ਦੇ ਸਿਰ ਉੱਤੇ ਰੱਖੇ ਅਤੇ ਉਸ ਨੂੰ ਮੰਡਲੀ ਦੇ ਡੇਰੇ ਦੇ ਅੱਗੇ ਵੱਢ ਦੇਵੇ, ਅਤੇ ਹਾਰੂਨ ਦੇ ਪੁੱਤਰ ਉਸ ਦਾ ਲਹੂ ਜਗਵੇਦੀ ਦੇ ਚੁਫ਼ੇਰੇ ਛਿੜਕਣ। See the chapter |