ਲੇਵੀਆਂ 4:11 - ਪਵਿੱਤਰ ਬਾਈਬਲ11-12 ਪਰ ਉਸ ਨੂੰ ਬਲਦ ਦੀ ਖੱਲ, ਇਸਦੇ ਅੰਦਰਲੇ ਹਿੱਸਿਆਂ ਅਤੇ ਇਸਦੇ ਸ਼ਰੀਰ ਦੀ ਰਹਿੰਦ-ਖੂੰਦ ਅਤੇ ਇਸਦੇ ਸਿਰ ਅਤੇ ਲੱਤਾਂ ਦਾ ਸਾਰਾ ਮਾਸ ਡੇਰੇ ਤੋਂ ਬਾਹਰ ਉਸ ਸਾਫ਼ ਥਾਵੇਂ ਲੈ ਜਾਣਾ ਚਾਹੀਦਾ ਜਿੱਥੇ ਰਾਖ ਸੁੱਟੀ ਜਾਂਦੀ ਹੈ। ਉਸ ਨੂੰ ਇਨ੍ਹਾਂ ਹਿੱਸਿਆਂ ਨੂੰ ਲੱਕੜਾਂ ਉੱਤੇ ਪਾਕੇ ਸਾੜ ਦੇਣਾ ਚਾਹੀਦਾ। ਬਲਦ ਨੂੰ ਉੱਥੇ ਸਾੜਿਆ ਜਾਵੇ ਜਿੱਥੇ ਰਾਖ ਸੁੱਟੀ ਜਾਂਦੀ ਹੈ। See the chapterਪਵਿੱਤਰ ਬਾਈਬਲ O.V. Bible (BSI)11 ਅਤੇ ਬਲਦ ਦੀ ਖੱਲ ਉਸ ਦਾ ਸਾਰਾ ਮਾਸ ਅਤੇ ਉਸ ਦੇ ਸਿਰ ਸਣੇ ਅਤੇ ਉਸ ਦੀਆਂ ਲੱਤਾਂ ਸਣੇ ਅਤੇ ਉਸ ਦੀਆਂ ਆਂਦ੍ਰਾਂ ਅਤੇ ਉਸ ਦਾ ਗੋਹਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਪਰ ਬਲ਼ਦ ਦੀ ਖੱਲ, ਉਸ ਦਾ ਸਾਰਾ ਮਾਸ, ਉਸ ਦਾ ਸਿਰ, ਲੱਤਾਂ ਅਤੇ ਆਂਦਰਾਂ ਸਮੇਤ ਉਸ ਦਾ ਗੋਹਾ, See the chapter |