ਲੇਵੀਆਂ 4:14 - ਪਵਿੱਤਰ ਬਾਈਬਲ14 ਜਦੋਂ ਉਨ੍ਹਾਂ ਨੇ ਆਪਣੇ ਪਾਪ ਦਾ ਪਤਾ ਚੱਲ ਜਾਵੇ, ਉਨ੍ਹਾਂ ਨੂੰ ਸਾਰੀ ਕੌਮ ਖਾਤਰ ਇੱਕ ਜਵਾਨ ਬਲਦ ਪਾਪ ਦੀ ਭੇਟ ਵਜੋਂ ਯਹੋਵਾਹ ਨੂੰ ਚੜ੍ਹਾਉਣਾ ਚਾਹੀਦਾ ਹੈ, ਉਨ੍ਹਾਂ ਨੂੰ ਬਲਦ ਮੰਡਲੀ ਵਾਲੇ ਤੰਬੂ ਕੋਲ ਲੈ ਆਉਣਾ ਚਾਹੀਦਾ ਹੈ। See the chapterਪਵਿੱਤਰ ਬਾਈਬਲ O.V. Bible (BSI)14 ਜਾਂ ਉਹ ਪਾਪ ਜੋ ਉਹ ਉਸ ਵਿੱਚ ਕੀਤਾ ਹੈ ਪਰਗਟ ਹੋ ਗਿਆ ਤਾਂ ਮੰਡਲੀ ਇੱਕ ਜੁਆਨ ਬਲਦ ਪਾਪ ਦੇ ਲਈ ਚੜ੍ਹਾਵੇ ਅਤੇ ਉਸ ਨੂੰ ਮੰਡਲੀ ਦੇ ਡੇਰੇ ਦੇ ਅੱਗੇ ਲਿਆਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਤਾਂ ਜਦ ਉਨ੍ਹਾਂ ਦਾ ਕੀਤਾ ਹੋਇਆ ਪਾਪ ਪ੍ਰਗਟ ਹੋ ਜਾਵੇ, ਤਾਂ ਮੰਡਲੀ ਇੱਕ ਜੁਆਨ ਬਲ਼ਦ ਪਾਪ ਬਲੀ ਲਈ ਚੜ੍ਹਾਵੇ ਅਤੇ ਉਸ ਨੂੰ ਮੰਡਲੀ ਦੇ ਡੇਰੇ ਦੇ ਅੱਗੇ ਲਿਆਵੇ, See the chapter |