ਲੇਵੀਆਂ 4:15 - ਪਵਿੱਤਰ ਬਾਈਬਲ15 ਲੋਕਾਂ ਦੇ ਬਜ਼ੁਰਗ ਯਹੋਵਾਹ ਦੇ ਸਾਹਮਣੇ ਬਲਦ ਦੇ ਸਿਰ ਤੇ ਹੱਥ ਰੱਖਣ ਅਤੇ ਫ਼ੇਰ ਇਸ ਨੂੰ ਯਹੋਵਾਹ ਦੇ ਸਾਹਮਣੇ ਮਾਰਿਆ ਜਾਵੇਗਾ। See the chapterਪਵਿੱਤਰ ਬਾਈਬਲ O.V. Bible (BSI)15 ਅਤੇ ਮੰਡਲੀ ਦੇ ਬਜ਼ੁਰਗ ਬਲਦ ਦੇ ਸਿਰ ਉੱਤੇ ਯਹੋਵਾਹ ਦੇ ਅੱਗੇ ਆਪਣੇ ਹੱਥ ਰੱਖਣ ਅਤੇ ਯਹੋਵਾਹ ਦੇ ਅੱਗੇ ਉਹ ਬਲਦ ਕੱਟਿਆ ਜਾਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਅਤੇ ਮੰਡਲੀ ਦੇ ਬਜ਼ੁਰਗ ਆਪਣੇ-ਆਪਣੇ ਹੱਥ ਯਹੋਵਾਹ ਦੇ ਅੱਗੇ ਬਲ਼ਦ ਦੇ ਸਿਰ ਉੱਤੇ ਰੱਖਣ ਅਤੇ ਉਹ ਬਲ਼ਦ ਯਹੋਵਾਹ ਦੇ ਅੱਗੇ ਵੱਢਿਆ ਜਾਵੇ। See the chapter |