ਲੇਵੀਆਂ 4:16 - ਪਵਿੱਤਰ ਬਾਈਬਲ16 ਫ਼ੇਰ ਮਸਹ ਕੀਤਾ ਹੋਇਆ ਜਾਜਕ ਬਲਦ ਦਾ ਕੁਝ ਖੂਨ ਲਵੇ ਅਤੇ ਇਸ ਨੂੰ ਮੰਡਲੀ ਵਾਲੇ ਤੰਬੂ ਵਿੱਚ ਲੈ ਜਾਵੇ। See the chapterਪਵਿੱਤਰ ਬਾਈਬਲ O.V. Bible (BSI)16 ਅਤੇ ਉਹ ਮਸਹ ਕੀਤਾ ਹੋਇਆ ਜਾਜਕ ਬਲਦ ਦੇ ਲਹੂ ਵਿੱਚੋਂ ਮੰਡਲੀ ਦੇ ਡੇਰੇ ਕੋਲ ਕੁਝ ਲਿਆਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਅਤੇ ਮਸਹ ਕੀਤਾ ਹੋਇਆ ਜਾਜਕ ਉਸ ਬਲ਼ਦ ਦੇ ਲਹੂ ਵਿੱਚੋਂ ਕੁਝ ਲੈ ਕੇ ਮੰਡਲੀ ਦੇ ਡੇਰੇ ਨੂੰ ਲਿਆਵੇ। See the chapter |