ਲੇਵੀਆਂ 4:17 - ਪਵਿੱਤਰ ਬਾਈਬਲ17 ਜਾਜਕ ਆਪਣੀ ਉਂਗਲੀ ਨੂੰ ਖੂਨ ਵਿੱਚ ਡੁਬੋਏ ਅਤੇ ਇਸ ਨੂੰ ਸੱਤ ਵਾਰੀ ਯਹੋਵਾਹ ਦੇ ਸਾਹਮਣੇ ਵਾਲੇ ਪਰਦੇ ਅੱਗੇ ਛਿੜਕੇ। See the chapterਪਵਿੱਤਰ ਬਾਈਬਲ O.V. Bible (BSI)17 ਅਤੇ ਜਾਜਕ ਉਸ ਲਹੂ ਵਿੱਚ ਆਪਣੀ ਉਂਗਲੀ ਡੋਬ ਕੇ ਪੜਦੇ ਦੇ ਮੁਹਰੇ ਯਹੋਵਾਹ ਦੇ ਅੱਗੇ ਉਸ ਨੂੰ ਸੱਤ ਵਾਰੀ ਛਿਣਕੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਅਤੇ ਜਾਜਕ ਆਪਣੀ ਉਂਗਲੀ ਲਹੂ ਵਿੱਚ ਡੋਬ ਕੇ ਪਵਿੱਤਰ ਸਥਾਨ ਦੇ ਪਰਦੇ ਦੇ ਸਾਹਮਣੇ, ਉਹ ਲਹੂ ਨੂੰ ਯਹੋਵਾਹ ਦੇ ਅੱਗੇ ਸੱਤ ਵਾਰੀ ਛਿੜਕੇ। See the chapter |