ਲੇਵੀਆਂ 4:19 - ਪਵਿੱਤਰ ਬਾਈਬਲ19 ਫ਼ੇਰ ਜਾਜਕ ਨੂੰ ਜਾਨਵਰ ਦੀ ਸਾਰੀ ਚਰਬੀ ਲੈ ਲੈਣੀ ਚਾਹੀਦੀ ਹੈ ਅਤੇ ਇਸ ਨੂੰ ਜਗਵੇਦੀ ਉੱਤੇ ਸਾੜ ਦੇਣਾ ਚਾਹੀਦਾ ਹੈ। See the chapterਪਵਿੱਤਰ ਬਾਈਬਲ O.V. Bible (BSI)19 ਅਤੇ ਉਹ ਉਸ ਦੇ ਉੱਤੇ ਉਸ ਦੀ ਸਾਰੀ ਚਰਬੀ ਲੈਕੇ ਜਗਵੇਦੀ ਦੇ ਉੱਤੇ ਸਾੜੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਅਤੇ ਉਹ ਉਸ ਬਲ਼ਦ ਦੀ ਸਾਰੀ ਚਰਬੀ ਲੈ ਕੇ ਜਗਵੇਦੀ ਦੇ ਉੱਤੇ ਸਾੜੇ। See the chapter |