Online Bible

- Advertisements -




ਲੇਵੀਆਂ 4:2 - ਪਵਿੱਤਰ ਬਾਈਬਲ

2 “ਇਸਰਾਏਲ ਦੇ ਲੋਕਾਂ ਨੂੰ ਆਖੋ; ਜੇ ਕੋਈ ਬੰਦਾ ਅਚਨਚੇਤੀ ਪਾਪ ਕਮਾਉਂਦਾ ਹੈ ਅਤੇ ਉਨ੍ਹਾਂ ਗੱਲਾਂ ਵਿੱਚੋਂ ਕੋਈ ਕਰ ਬੈਠਦਾ ਹੈ ਜਿਹੜੀਆਂ ਯਹੋਵਾਹ ਨੇ ਕਰਨ ਤੋਂ ਮਨਾਂ ਕੀਤਾ ਹੈ, ਤਾਂ ਉਸ ਬੰਦੇ ਨੂੰ ਇਹ ਗੱਲਾਂ ਕਰਨੀਆਂ ਚਾਹੀਦੀਆਂ ਹਨ:

See the chapter Copy

ਪਵਿੱਤਰ ਬਾਈਬਲ O.V. Bible (BSI)

2 ਇਸਰਾਏਲੀਆਂ ਨੂੰ ਬੋਲ ਕਿ ਜੇ ਕੋਈ ਪ੍ਰਾਣੀ ਯਹੋਵਾਹ ਦੀਆਂ ਆਗਿਆਂ ਵਿੱਚੋਂ ਅਣਜਾਣ ਹੋ ਕੇ ਕਿਸੇ ਦਾ ਪਾਪ ਕਰੇ, ਉਨ੍ਹਾਂ ਗੱਲਾਂ ਵਿੱਚ ਜੋ ਕਰਨ ਜੋਗ ਨਹੀਂ ਉਨ੍ਹਾਂ ਨੂੰ ਕਰੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਇਸਰਾਏਲੀਆਂ ਨੂੰ ਆਖ ਕਿ ਜੇ ਕੋਈ ਮਨੁੱਖ ਅਣਜਾਣੇ ਵਿੱਚ ਕੋਈ ਅਜਿਹਾ ਕੰਮ ਕਰਕੇ ਪਾਪ ਕਰੇ, ਜਿਨ੍ਹਾਂ ਨੂੰ ਨਾ ਕਰਨ ਦਾ ਹੁਕਮ ਯਹੋਵਾਹ ਦਿੱਤਾ ਹੈ,

See the chapter Copy




ਲੇਵੀਆਂ 4:2

Follow us:

Advertisements


Advertisements