ਲੇਵੀਆਂ 4:20 - ਪਵਿੱਤਰ ਬਾਈਬਲ20 ਉਸ ਨੂੰ ਇਨ੍ਹਾਂ ਹਿੱਸਿਆਂ ਨੂੰ ਉਸੇ ਤਰ੍ਹਾਂ ਭੇਟ ਕਰਨਾ ਚਾਹੀਦਾ ਜਿਵੇਂ ਉਸ ਨੇ ਪਾਪ ਦੀ ਭੇਟ ਵਾਲੇ ਬਲਦ ਨੂੰ ਭੇਟ ਕੀਤਾ ਸੀ। ਇਸ ਤਰ੍ਹਾਂ ਜਾਜਕ ਲੋਕਾਂ ਲਈ ਪਰਾਸਚਿਤ ਕਰੇਗਾ ਅਤੇ ਉਨ੍ਹਾਂ ਦੇ ਪਾਪ ਮੁਆਫ਼ ਹੋ ਜਾਣਗੇ। See the chapterਪਵਿੱਤਰ ਬਾਈਬਲ O.V. Bible (BSI)20 ਅਤੇ ਜਿਸ ਤਰਾਂ ਉਸ ਨੇ ਪਾਪ ਦੀ ਭੇਟ ਦੇ ਬਲਦ ਨਾਲ ਕੀਤਾ ਤੇਹਾ ਹੀ ਉਹ ਇਸ ਬਲਦ ਨਾਲ ਕਰੇ ਅਤੇ ਜਾਜਕ ਉਨ੍ਹਾਂ ਦੇ ਲਈ ਪ੍ਰਾਸਚਿਤ ਕਰੇ ਅਤੇ ਉਸ ਦੀ ਖਿਮਾ ਹੋ ਜਾਵੇਗੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਅਤੇ ਜਿਸ ਤਰ੍ਹਾਂ ਉਸ ਨੇ ਪਾਪ ਬਲੀ ਦੀ ਭੇਟ ਦੇ ਬਲ਼ਦ ਦੇ ਨਾਲ ਕੀਤਾ ਸੀ, ਉਸੇ ਤਰ੍ਹਾਂ ਹੀ ਉਹ ਇਸ ਬਲ਼ਦ ਨਾਲ ਕਰੇ ਅਤੇ ਜਾਜਕ ਇਸਰਾਏਲੀਆਂ ਦੇ ਲਈ ਪ੍ਰਾਸਚਿਤ ਕਰੇ ਅਤੇ ਉਨ੍ਹਾਂ ਦਾ ਪਾਪ ਮਾਫ਼ ਕੀਤਾ ਜਾਵੇਗਾ। See the chapter |