Online Bible

- Advertisements -




ਲੇਵੀਆਂ 4:21 - ਪਵਿੱਤਰ ਬਾਈਬਲ

21 ਜਾਜਕ ਨੂੰ ਚਾਹੀਦਾ ਹੈ ਕਿ ਇਸ ਬਲਦ ਨੂੰ ਡੇਰੇ ਤੋਂ ਬਾਹਰ ਲੈ ਜਾਵੇ ਅਤੇ ਸਾੜ ਦੇਵੇ, ਜਿਵੇਂ ਉਸ ਨੇ ਦੂਸਰੇ ਬਲਦ ਨੂੰ ਸਾੜਿਆ ਸੀ। ਇਹ ਸਾਰੀ ਕੌਮ ਲਈ ਪਾਪ ਦੀ ਭੇਟ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

21 ਅਤੇ ਉਹ ਜਿਸ ਤਰਾਂ ਉਸ ਨੇ ਪਹਿਲੇ ਬਲਦ ਨੂੰ ਸਾੜਿਆ ਉਸੇ ਤਰਾਂ ਇਸ ਬਲਦ ਨੂੰ ਡੇਰਿਓਂ ਬਾਹਰ ਲੈ ਜਾਕੇ ਸਾੜੇ ਇਹ ਮੰਡਲੀ ਦੇ ਲਈ ਪਾਪ ਦੀ ਭੇਟ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਅਤੇ ਜਿਸ ਤਰ੍ਹਾਂ ਉਸ ਨੇ ਪਹਿਲੇ ਬਲ਼ਦ ਨੂੰ ਸਾੜਿਆ ਸੀ, ਉਸੇ ਤਰ੍ਹਾਂ ਹੀ ਇਸ ਬਲ਼ਦ ਨੂੰ ਵੀ ਡੇਰੇ ਤੋਂ ਬਾਹਰ ਲੈ ਜਾ ਕੇ ਸਾੜੇ। ਇਹ ਮੰਡਲੀ ਦੇ ਲਈ ਪਾਪ ਦੀ ਭੇਟ ਹੈ।

See the chapter Copy




ਲੇਵੀਆਂ 4:21

Follow us:

Advertisements


Advertisements