Online Bible

- Advertisements -




ਲੇਵੀਆਂ 4:22 - ਪਵਿੱਤਰ ਬਾਈਬਲ

22 “ਜਦੋਂ ਕੋਈ ਹਾਕਮ ਅਨਜਾਣੇ ਪਾਪ ਕਰਦਾ ਅਤੇ ਕੁਝ ਅਜਿਹਾ ਕਰਦਾ ਜਿਸ ਨੂੰ ਨਾ ਕਰਨ ਬਾਰੇ ਯਹੋਵਾਹ, ਉਸ ਦੇ ਪਰਮੇਸ਼ੁਰ, ਨੇ ਆਖਿਆ ਹੋਵੇ, ਉਹ ਦੋਸ਼ੀ ਹੋਵੇਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

22 ਜਾਂ ਕੋਈ ਪਰਧਾਨ ਪਾਪ ਕਰੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀਆਂ ਆਗਿਆਂ ਵਿੱਚੋਂ ਅਣਜਾਣ ਹੋਕੇ ਕੁਝ ਕੀਤਾ ਜੋ ਕਰਨ ਜੋਗ ਨਹੀਂ ਸੀ ਸੋ ਦੋਸ਼ੀ ਠਹਿਰਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਜਦੋਂ ਕੋਈ ਪ੍ਰਧਾਨ ਪਾਪ ਕਰੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਦੇ ਵਿਰੁੱਧ ਅਣਜਾਣੇ ਵਿੱਚ ਕੁਝ ਅਜਿਹਾ ਕਰੇ ਜੋ ਕਰਨ ਜੋਗ ਨਹੀਂ ਸੀ ਅਤੇ ਦੋਸ਼ੀ ਠਹਿਰੇ,

See the chapter Copy




ਲੇਵੀਆਂ 4:22

Follow us:

Advertisements


Advertisements