ਲੇਵੀਆਂ 4:23 - ਪਵਿੱਤਰ ਬਾਈਬਲ23 ਜਦੋਂ ਹਾਕਮ ਆਪਣੇ ਪਾਪ ਬਾਰੇ ਜਾਣ ਜਾਵੇ, ਉਸ ਨੂੰ ਭੇਟ ਵਜੋਂ ਇੱਕ ਬੱਕਰੀ ਲਿਆਉਣੀ ਚਾਹੀਦੀ ਹੈ ਜਿਸ ਵਿੱਚ ਕੋਈ ਨੁਕਸ ਨਾ ਹੋਵੇ। See the chapterਪਵਿੱਤਰ ਬਾਈਬਲ O.V. Bible (BSI)23 ਜੇ ਉਸ ਦਾ ਪਾਪ ਜੋ ਉਸ ਨੇ ਕੀਤਾ ਉਸ ਉੱਤੇ ਪਰਗਟ ਹੋ ਜਾਏ ਤਾਂ ਉਹ ਆਪਣੀ ਭੇਟ ਲਿਆਵੇ ਬੱਕਰੀਆਂ ਵਿੱਚੋਂ ਇੱਕ ਪਠੋਰਾ ਨਰ ਬੱਜ ਤੋਂ ਰਹਿਤ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਤਦ ਜੇਕਰ ਉਸ ਦਾ ਕੀਤਾ ਹੋਇਆ ਪਾਪ ਉਸ ਉੱਤੇ ਪ੍ਰਗਟ ਹੋ ਜਾਵੇ ਤਾਂ ਉਹ ਦੋਸ਼ ਰਹਿਤ ਇੱਕ ਬੱਕਰਾ ਆਪਣੀ ਭੇਟ ਵਿੱਚ ਲਿਆਵੇ, See the chapter |