ਲੇਵੀਆਂ 4:24 - ਪਵਿੱਤਰ ਬਾਈਬਲ24 ਹਾਕਮ ਨੂੰ ਬੱਕਰੀ ਦੇ ਸਿਰ ਤੇ ਆਪਣਾ ਹੱਥ ਰੱਖਣਾ ਚਾਹੀਦਾ ਹੈ ਅਤੇ ਬੱਕਰੀ ਨੂੰ ਉਸੇ ਥਾਂ ਤੇ ਮਾਰਨਾ ਚਾਹੀਦਾ ਜਿੱਥੇ ਉਹ ਯਹੋਵਾਹ ਦੇ ਸਾਹਮਣੇ ਹੋਮ ਦੀ ਭੇਟ ਨੂੰ ਜ਼ਿਬਾਹ ਕਰਦੇ ਹਨ। ਇਹ ਬੱਕਰੀ ਪਾਪ ਦੀ ਭੇਟ ਹੈ। See the chapterਪਵਿੱਤਰ ਬਾਈਬਲ O.V. Bible (BSI)24 ਅਤੇ ਉਹ ਆਪਣਾ ਹੱਥ ਬੱਕਰੇ ਦੇ ਸਿਰ ਉੱਤੇ ਧਰਕੇ ਉਸ ਥਾਂ ਵਿੱਚ ਜਿੱਥੇ ਉਹ ਯਹੋਵਾਹ ਦੇ ਅੱਗੇ ਹੋਮ ਬਲੀ ਨੂੰ ਕੱਟਦੇ ਹਨ ਕੱਟ ਸੁੱਟੇ, ਇਹ ਇੱਕ ਪਾਪ ਦੀ ਭੇਟ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਅਤੇ ਉਹ ਆਪਣਾ ਹੱਥ ਬੱਕਰੇ ਦੇ ਸਿਰ ਉੱਤੇ ਰੱਖੇ ਅਤੇ ਉਸ ਨੂੰ ਉਸ ਸਥਾਨ ਵਿੱਚ ਜਿੱਥੇ ਯਹੋਵਾਹ ਦੇ ਅੱਗੇ ਹੋਮ ਬਲੀ ਨੂੰ ਵੱਢਦੇ ਹਨ, ਵੱਢ ਦੇਵੇ, ਇਹ ਇੱਕ ਪਾਪ ਦੀ ਭੇਟ ਹੈ। See the chapter |