ਲੇਵੀਆਂ 5:10 - ਪਵਿੱਤਰ ਬਾਈਬਲ10 ਫ਼ੇਰ ਜਾਜਕ ਨੂੰ ਦੂਸਰਾ ਪੰਛੀ ਹੋਮ ਦੀ ਭੇਟ ਦੇ ਨੇਮਾਂ ਅਨੁਸਾਰ ਭੇਟ ਕਰਨਾ ਚਾਹੀਦਾ ਹੈ। ਇਸ ਤਰ੍ਹਾਂ ਜਾਜਕ ਉਸ ਬੰਦੇ ਨੂੰ, ਉਸ ਦੇ ਕੀਤੇ ਪਾਪਾਂ ਤੋਂ ਪਾਕ ਕਰ ਦੇਵੇਗਾ। ਅਤੇ ਪਰਮੇਸ਼ੁਰ ਉਸ ਬੰਦੇ ਨੂੰ ਮਾਫ਼ ਕਰ ਦੇਵੇਗਾ। See the chapterਪਵਿੱਤਰ ਬਾਈਬਲ O.V. Bible (BSI)10 ਅਤੇ ਉਹ ਦੂਜੀ ਨੂੰ ਹੋਮ ਬਲੀ ਕਰਕੇ ਮਰਜਾਦਾ ਦੇ ਅਨੁਸਾਰ ਚੜ੍ਹਾਵੇ ਅਤੇ ਜਾਜਕ ਉਸ ਦੇ ਪਾਪ ਦਾ ਲਈ ਜੋ ਉਸ ਨੇ ਕੀਤਾ ਹੈ ਉਸ ਦੇ ਪ੍ਰਾਸਚਿਤ ਕਰੇ ਅਤੇ ਉਹ ਦੀ ਖਿਮਾ ਹੋ ਜਾਵੇਗੀ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਅਤੇ ਦੂਜੇ ਪੰਛੀ ਨੂੰ ਹੋਮ ਬਲੀ ਕਰਕੇ ਬਿਧੀ ਦੇ ਅਨੁਸਾਰ ਚੜ੍ਹਾਵੇ ਅਤੇ ਜਾਜਕ ਉਸ ਦੇ ਪਾਪ ਦੇ ਲਈ ਉਸ ਦਾ ਪ੍ਰਾਸਚਿਤ ਕਰੇ ਤਦ ਉਸ ਨੂੰ ਮਾਫ਼ ਕੀਤਾ ਜਾਵੇਗਾ। See the chapter |