ਲੇਵੀਆਂ 5:11 - ਪਵਿੱਤਰ ਬਾਈਬਲ11 “ਜੇ ਉਸ ਬੰਦੇ ਤੋਂ ਦੋ ਘੁੱਗੀ ਜਾਂ ਦੋ ਕਬੂਤਰ ਨਾ ਸਰਦੇ ਹੋਣ, ਉਸ ਨੂੰ ਆਪਣੇ ਪਾਪ ਦੀ ਭੇਟ ਲਈ ਮੈਦੇ ਦੇ 8 ਕੱਪ ਲਿਆਉਣੇ ਚਾਹੀਦੇ ਹਨ। ਉਸ ਨੂੰ ਮੈਦੇ ਵਿੱਚ ਤੇਲ ਨਹੀਂ ਮਿਲਾਉਣਾ ਚਾਹੀਦਾ ਅਤੇ ਇਸ ਉੱਤੇ ਲੋਬਾਨ ਨਹੀਂ ਪਾਉਣਾ ਚਾਹੀਦਾ, ਕਿਉਂਕਿ ਇਹ ਪਾਪ ਦੀ ਭੇਟ ਹੈ। See the chapterਪਵਿੱਤਰ ਬਾਈਬਲ O.V. Bible (BSI)11 ਪਰ ਜੇ ਉਹ ਦੋ ਘੁੱਗੀਆਂ ਯਾ ਦੋ ਕਬੂਤ੍ਰਾਂ ਦੇ ਬੱਚੇ ਨਾ ਲਿਆ ਸਕੇ ਤਾਂ ਉਹ ਜੋ ਪਾਪੀ ਹੈ ਸੋ ਆਪਣੀ ਭੇਟ ਵਿੱਚ ਇੱਕ ਮੈਦੇ ਦੇ ਏਫਾਹ ਦਾ ਦਸਵਾਂ ਹਿੱਸਾ ਪਾਪ ਦੀ ਭੇਟ ਕਰਕੇ ਲਿਆਵੇ, ਉਹ ਉਸ ਦੇ ਉੱਤੇ ਤੇਲ ਨਾ ਪਾਵੇ ਨਾ ਉਸ ਦੇ ਉਤੇ ਲੁਬਾਨ ਧਰੇ, ਕਿਉਂ ਜੋਂ ਉਹ ਪਾਪ ਦੀ ਭੇਟ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਪਰ ਜੇਕਰ ਉਹ ਦੋ ਘੁੱਗੀਆਂ ਜਾਂ ਕਬੂਤਰਾਂ ਦੇ ਦੋ ਬੱਚੇ ਵੀ ਨਾ ਲਿਆ ਸਕੇ ਤਾਂ ਉਹ ਆਪਣੇ ਪਾਪ ਦੇ ਕਾਰਨ ਆਪਣੀ ਭੇਟ ਵਿੱਚ ਇੱਕ ਏਫ਼ਾਹ ਦਾ ਦਸਵਾਂ ਹਿੱਸਾ ਮੈਦਾ ਪਾਪ ਬਲੀ ਦੀ ਭੇਟ ਕਰਕੇ ਲਿਆਵੇ, ਉਹ ਉਸ ਦੇ ਉੱਤੇ ਤੇਲ ਨਾ ਪਾਵੇ, ਨਾ ਉਸ ਦੇ ਉੱਤੇ ਲੁਬਾਨ ਰੱਖੇ, ਕਿਉਂ ਜੋ ਉਹ ਪਾਪ ਦੀ ਭੇਟ ਹੈ। See the chapter |