ਲੇਵੀਆਂ 5:13 - ਪਵਿੱਤਰ ਬਾਈਬਲ13 ਇਸ ਤਰ੍ਹਾਂ ਜਾਜਕ ਉਸ ਬੰਦੇ ਨੂੰ ਪਾਕ ਬਣਾ ਦੇਵੇਗਾ। ਅਤੇ ਪਰਮੇਸ਼ੁਰ ਉਸ ਬੰਦੇ ਨੂੰ ਮਾਫ਼ ਕਰ ਦੇਵੇਗਾ। ਜਿਹੜਾ ਹਿੱਸਾ ਬਚ ਜਾਵੇਗਾ ਉਹ ਜਾਜਕ ਦਾ ਹੋਵੇਗਾ, ਜਿਵੇਂ ਅਨਾਜ ਦੀ ਭੇਟ ਦਾ ਹੁੰਦਾ ਹੈ।” See the chapterਪਵਿੱਤਰ ਬਾਈਬਲ O.V. Bible (BSI)13 ਅਤੇ ਜਾਜਕ ਉਸ ਦੇ ਪਾਪ ਲਈ ਜੋ ਉਸ ਨੇ ਇਨ੍ਹਾਂ ਗੱਲਾਂ ਵਿੱਚੋਂ ਇੱਕ ਦਾ ਪਾਪ ਕੀਤਾ, ਪ੍ਰਾਸਚਿਤ ਕਰੇ ਅਤੇ ਉਸ ਦੀ ਖਿਮਾ ਹੋ ਜਾਵੇਗੀ। ਮੈਦੇ ਦੀ ਭੇਟ ਵਰਗਾ ਰਹਿੰਦਾ ਖੂੰਹਦਾ ਜਾਜਕ ਦਾ ਹੋਵੇ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਅਤੇ ਇਨ੍ਹਾਂ ਗੱਲਾਂ ਵਿੱਚੋਂ ਕਿਸੇ ਵੀ ਗੱਲ ਦੇ ਵਿਖੇ ਜਿਹੜਾ ਪਾਪ ਕਰੇ, ਜਾਜਕ ਉਸ ਦੇ ਲਈ ਪ੍ਰਾਸਚਿਤ ਕਰੇ ਤਦ ਉਸ ਦਾ ਪਾਪ ਮਾਫ਼ ਕੀਤਾ ਜਾਵੇਗਾ। ਪਾਪ ਬਲੀ ਦਾ ਬਚਿਆ ਹੋਇਆ ਹਿੱਸਾ ਮੈਦੇ ਦੀ ਭੇਟ ਦੀ ਤਰ੍ਹਾਂ ਜਾਜਕ ਦਾ ਹੋਵੇਗਾ। See the chapter |