ਲੇਵੀਆਂ 5:16 - ਪਵਿੱਤਰ ਬਾਈਬਲ16 ਉਸ ਨੂੰ ਪਵਿੱਤਰ ਚੀਜ਼ਾਂ ਲਈ ਅਦਾਇਗੀ ਕਰਨੀ ਪਵੇਗੀ ਜੋ ਉਸ ਨੇ ਲਈਆਂ। ਉਸ ਨੂੰ ਪੰਜਵਾਂ ਹਿੱਸਾ ਜੋੜ ਕੇ, ਜਾਜਕ ਨੂੰ ਦੇਣਾ ਚਾਹੀਦਾ ਹੈ। ਫ਼ੇਰ ਜਾਜਕ ਉਸ ਵਿਅਕਤੀ ਲਈ ਦੋਸ਼ ਦੀ ਭੇਟ ਦੇ ਭੇਡੂ ਨਾਲ ਪਰਾਸਚਿਤ ਕਰੇਗਾ ਅਤੇ ਇਹ ਮਾਫ਼ ਹੋ ਜਾਵੇਗਾ। See the chapterਪਵਿੱਤਰ ਬਾਈਬਲ O.V. Bible (BSI)16 ਅਤੇ ਉਸ ਨੇ ਉਸ ਪਵਿੱਤ੍ਰ ਗੱਲ ਵਿੱਚ ਜਿਹੜਾ ਘਾਟਾ ਪਾਇਆ ਸੋ ਉਸ ਦਾ ਵੱਟਾ ਦੇਵੇ, ਨਾਲੇ ਇੱਕ ਪੰਜਵਾਂ ਹਿੱਸਾ ਹੋਰ ਪਾਕੇ ਜਾਜਕ ਨੂੰ ਦੇਵੇ ਅਤੇ ਜਾਜਕ ਦੋਸ਼ ਦੀ ਭੇਟ ਦੇ ਛੱਤ੍ਰੇ ਨਾਲ ਉਸ ਦੇ ਲਈ ਪ੍ਰਾਸਚਿਤ ਕਰੇ, ਅਤੇ ਉਹ ਦੀ ਖਿਮਾ ਹੋ ਜਾਵੇਗੀ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਅਤੇ ਜਿਸ ਪਵਿੱਤਰ ਵਸਤੂ ਦੇ ਵਿਖੇ ਉਸ ਨੇ ਪਾਪ ਕੀਤਾ ਹੋਵੇ, ਉਸ ਵਿੱਚ ਉਹ ਪੰਜਵਾਂ ਹਿੱਸਾ ਹੋਰ ਵਧਾ ਕੇ ਜਾਜਕ ਨੂੰ ਦੇਵੇ ਅਤੇ ਜਾਜਕ ਦੋਸ਼ ਬਲੀ ਦੀ ਭੇਟ ਦਾ ਭੇਡੂ ਚੜ੍ਹਾ ਕੇ ਉਸ ਦੇ ਲਈ ਪ੍ਰਾਸਚਿਤ ਕਰੇ ਅਤੇ ਉਸ ਦਾ ਪਾਪ ਮਾਫ਼ ਕੀਤਾ ਜਾਵੇਗਾ। See the chapter |