ਲੇਵੀਆਂ 5:5 - ਪਵਿੱਤਰ ਬਾਈਬਲ5 ਜਦੋਂ ਕੋਈ ਬੰਦਾ ਇਨ੍ਹਾਂ ਵਿੱਚੋਂ ਕਿਸੇ ਵੀ ਦੋਸ਼ ਨੂੰ ਮਹਿਸੂਸ ਕਰੇ, ਉਸ ਨੂੰ, ਜੋ ਉਸ ਨੇ ਗਲਤ ਕੀਤਾ ਹੈ ਕਬੂਲਣਾ ਚਾਹੀਦਾ। See the chapterਪਵਿੱਤਰ ਬਾਈਬਲ O.V. Bible (BSI)5 ਅਤੇ ਐਉਂ ਹੋਵੇਗਾ ਜਾਂ ਉਹ ਇਨ੍ਹਾਂ ਗੱਲਾਂ ਵਿੱਚੋਂ ਇੱਕ ਦਾ ਦੋਸ਼ੀ ਠਹਿਰੇ ਤਾਂ ਉਹ ਮੰਨ ਲਵੇ ਜੋ ਮੈਂ ਇਸ ਗੱਲ ਵਿੱਚ ਪਾਪ ਕੀਤਾ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਅਤੇ ਅਜਿਹਾ ਹੋਵੇ ਕਿ ਜਦ ਉਹ ਇਨ੍ਹਾਂ ਗੱਲਾਂ ਵਿੱਚੋਂ ਕਿਸੇ ਵੀ ਗੱਲ ਦਾ ਦੋਸ਼ੀ ਠਹਿਰੇ ਤਾਂ ਜਿਸ ਗੱਲ ਵਿੱਚ ਉਸ ਨੇ ਪਾਪ ਕੀਤਾ ਹੋਵੇ, ਉਹ ਉਸ ਨੂੰ ਮੰਨ ਲਵੇ। See the chapter |