ਲੇਵੀਆਂ 6:10 - ਪਵਿੱਤਰ ਬਾਈਬਲ10 ਜਾਜਕ ਨੂੰ ਆਪਣਾ ਲਿਨਨ ਦਾ ਕੱਛਾ ਅਤੇ ਲਿਨਨ ਦਾ ਚੋਲਾ ਪਹਿਨਣਾ ਚਾਹੀਦਾ ਹੈ। ਫ਼ੇਰ ਉਸ ਨੂੰ ਹੋਮ ਦੀ ਭੇਟ ਸੜਨ ਤੋਂ ਬਾਦ ਜਗਵੇਦੀ ਉੱਤੇ ਬਚੀ ਹੋਈ ਰਾਖ ਚੁੱਕ ਦੇਣੀ ਚਾਹੀਦੀ ਹੈ। ਉਸ ਨੂੰ ਇਹ ਰਾਖ ਜਗਵੇਦੀ ਦੇ ਪਾਸੇ ਤੇ ਪਾ ਦੇਣੀ ਚਾਹੀਦੀ ਹੈ। See the chapterਪਵਿੱਤਰ ਬਾਈਬਲ O.V. Bible (BSI)10 ਅਤੇ ਜਾਜਕ ਆਪਣੇ ਕਤਾਨ ਦੇ ਵਸਤ੍ਰ ਪਹਿਨ ਲਵੇ ਅਤੇ ਆਪਣੀ ਕਤਾਨ ਦੀ ਕੱਛ ਆਪਣੇ ਸਰੀਰ ਉੱਤੇ ਪਾਕੇ ਜਿਹੜੀ ਹੋਮ ਬਲੀ ਦੇ ਨਾਲ ਜਗਵੇਦੀ ਉੱਤੇ ਅੱਗ ਨੇ ਭਸਮ ਕਰ ਲਈ ਹੈ ਉਹ ਸੁਵਾਹ ਚੁੱਕ ਕੇ ਜਗਵੇਦੀ ਦੇ ਇੱਕ ਪਾਸੇ ਰੱਖ ਦੇਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਅਤੇ ਜਾਜਕ ਆਪਣੇ ਕਤਾਨ ਦੇ ਬਸਤਰ ਅਤੇ ਆਪਣੇ ਸਰੀਰ ਉੱਤੇ ਅੰਗਰੱਖਾ ਪਹਿਨ ਲਵੇ ਅਤੇ ਹੋਮ ਬਲੀ ਦੀ ਸੁਆਹ ਜਿਹੜੀ ਅੱਗ ਨਾਲ ਭਸਮ ਕਰਨ ਤੋਂ ਬਾਅਦ ਜਗਵੇਦੀ ਉੱਤੇ ਬਚ ਜਾਵੇ, ਉਸ ਨੂੰ ਚੁੱਕ ਕੇ ਜਗਵੇਦੀ ਦੇ ਇੱਕ ਪਾਸੇ ਰੱਖ ਦੇਵੇ। See the chapter |