Online Bible

- Advertisements -




ਲੇਵੀਆਂ 6:11 - ਪਵਿੱਤਰ ਬਾਈਬਲ

11 ਫ਼ੇਰ ਉਸ ਨੂੰ ਆਪਣੇ ਉਸ ਵਸਤਰ ਉਤਾਰ ਦੇਣੇ ਚਾਹੀਦੇ ਹਨ ਅਤੇ ਹੋਰ ਵਸਤਰ ਪਾਕੇ ਉਹ ਰਾਖ ਚੁੱਕੇ ਡੇਰੇ ਤੋਂ ਬਾਹਰ ਸ਼ੁੱਧ ਥਾਂ ਤੇ ਲੈ ਜਾਣੀ ਚਾਹੀਦੀ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

11 ਅਤੇ ਉਹ ਆਪਣੇ ਵਸਤ੍ਰ ਲਾਹ ਲਵੇ ਅਤੇ ਹੋਰ ਲੀੜੇ ਪਾਕੇ ਉਸ ਸੁਵਾਹ ਨੂੰ ਡੇਰਿਆਂ ਤੋਂ ਬਾਹਰ ਸੁਥਰੀ ਥਾਂ ਵਿੱਚ ਲੈ ਜਾਵੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਤਦ ਉਹ ਆਪਣੇ ਇਹ ਬਸਤਰ ਲਾਹ ਦੇਵੇ ਅਤੇ ਦੂਜੇ ਬਸਤਰ ਪਾ ਕੇ ਉਸ ਸੁਆਹ ਨੂੰ ਡੇਰਿਆਂ ਤੋਂ ਬਾਹਰ ਸਾਫ਼ ਸਥਾਨ ਵਿੱਚ ਲੈ ਜਾਵੇ।

See the chapter Copy




ਲੇਵੀਆਂ 6:11

Follow us:

Advertisements


Advertisements