ਲੇਵੀਆਂ 6:12 - ਪਵਿੱਤਰ ਬਾਈਬਲ12 ਪਰ ਜਗਵੇਦੀ ਦੀ ਅੱਗ ਬਲਦੀ ਰੱਖਣੀ ਚਾਹੀਦੀ ਹੈ। ਇਸ ਨੂੰ ਬੁਝਣ ਨਹੀਂ ਦਿੱਤਾ ਜਾਣਾ ਚਾਹੀਦਾ ਹਰ ਸਵੇਰ ਜਾਜਕ ਨੂੰ ਅੱਗ ਵਿੱਚ ਲੱਕੜਾਂ ਪਾਉਣੀਆਂ ਚਾਹੀਦੀਆਂ ਹਨ। ਉਸ ਨੂੰ ਹੋਮ ਦੀ ਭੇਟ ਨੂੰ ਜਗਵੇਦੀ ਉੱਤੇ ਰੱਖਣਾ ਚਾਹੀਦਾ ਹੈ ਅਤੇ ਸੁੱਖ-ਸਾਂਦ ਦੀ ਭੇਟ ਦੀ ਚਰਬੀ ਸਾੜ ਦੇਣੀ ਚਾਹੀਦੀ ਹੈ। See the chapterਪਵਿੱਤਰ ਬਾਈਬਲ O.V. Bible (BSI)12 ਅਤੇ ਜਗਵੇਦੀ ਦੇ ਉੱਤੇ ਜਿਹੜੀ ਅੱਗ ਹੈ ਸੋ ਉਸ ਦੇ ਵਿੱਚ ਬਲਦੀ ਰਹੇ। ਉਹ ਕਦੇ ਨਾ ਬੁਝਾਈ ਜਾਵੇ ਅਤੇ ਜਾਜਕ ਸਵੇਰ ਦੇ ਵੇਲੇ ਸਦਾ ਉਸ ਦੇ ਉੱਤੇ ਲੱਕੜਾਂ ਬਾਲਣ ਅਤੇ ਉਸ ਦੇ ਉੱਤੇ ਹੋਮ ਦੀ ਭੇਟ ਸੁਧਾਰ ਕੇ ਰੱਖੇ ਅਤੇ ਉਹ ਉਸ ਦੇ ਉੱਤੇ ਸੁਖ ਸਾਂਦ ਦੀਆਂ ਭੇਟਾਂ ਦੀ ਚਰਬੀ ਸਾੜੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਜਗਵੇਦੀ ਦੇ ਉੱਤੇ ਅੱਗ ਸਦਾ ਬਲਦੀ ਰਹੇ, ਉਹ ਕਦੇ ਨਾ ਬੁਝਾਈ ਜਾਵੇ ਅਤੇ ਜਾਜਕ ਹਰ ਰੋਜ਼ ਸਵੇਰ ਦੇ ਵੇਲੇ ਉਸ ਦੇ ਉੱਤੇ ਲੱਕੜਾਂ ਬਾਲਣ ਅਤੇ ਹੋਮ ਦੀ ਭੇਟ ਸੁਧਾਰ ਕੇ ਰੱਖਣ ਅਤੇ ਉਸ ਦੇ ਉੱਤੇ ਸੁੱਖ-ਸਾਂਦ ਦੀਆਂ ਭੇਟਾਂ ਦੀ ਚਰਬੀ ਸਾੜਨ। See the chapter |