ਲੇਵੀਆਂ 6:15 - ਪਵਿੱਤਰ ਬਾਈਬਲ15 ਜਾਜਕ ਨੂੰ ਅਨਾਜ ਦੀ ਭੇਟ ਵਿੱਚੋਂ ਮੈਦੇ ਦੀ ਇੱਕ ਮੁੱਠੀ ਭਰਨੀ ਚਾਹੀਦੀ ਹੈ। ਉਸ ਨੂੰ ਕੁਝ ਤੇਲ ਅਤੇ ਸਾਰਾ ਲੋਬਾਨ ਲੈਣਾ ਚਾਹੀਦਾ ਜੋ ਅਨਾਜ ਦੀ ਭੇਟ ਉੱਤੇ ਹੈ। ਉਸ ਨੂੰ ਅਨਾਜ ਦੀ ਭੇਟ ਨੂੰ ਜਗਵੇਦੀ ਉੱਤੇ ਸਾੜਨਾ ਚਾਹੀਦਾ ਹੈ। ਇਹ ਯਹੋਵਾਹ ਲਈ ਯਾਦਗਾਰ ਭੇਟ ਹੋਵੇਗੀ ਅਤੇ ਇਸਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰੇਗੀ। See the chapterਪਵਿੱਤਰ ਬਾਈਬਲ O.V. Bible (BSI)15 ਅਤੇ ਉਸ ਤੋਂ ਇੱਕ ਮੁੱਠ ਭਰਕੇ ਅਰਥਾਤ ਉਸ ਮੈਦੇ ਦੀ ਭੇਟ ਦੇ ਮੈਦੇ ਤੋਂ ਅਤੇ ਉਸ ਦੇ ਤੇਲ ਤੋਂ ਅਤੇ ਸਾਰੇ ਲੁਬਾਨ ਤੋਂ ਜੋ ਮੈਦੇ ਦੀ ਭੇਟ ਉੱਤੇ ਹੈ, ਉਸ ਨੂੰ ਯਹੋਵਾਹ ਦੇ ਅੱਗੇ ਸਿਮਰਨ ਲਈ ਸੁਗੰਧਤਾ ਕਰਕੇ ਜਗਵੇਦੀ ਦੇ ਉੱਤੇ ਸਾੜੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਅਤੇ ਉਹ ਮੈਦੇ ਦੀ ਭੇਟ ਵਿੱਚੋਂ ਤੇਲ ਰਲੇ ਹੋਏ ਮੈਦੇ ਦੀ ਇੱਕ ਮੁੱਠ ਭਰੇ ਅਤੇ ਉਸ ਦਾ ਸਾਰਾ ਲੁਬਾਨ ਚੁੱਕ ਕੇ, ਮੈਦੇ ਦੀ ਭੇਟ ਵਿੱਚੋਂ ਯਾਦਗੀਰੀ ਲਈ ਯਹੋਵਾਹ ਦੇ ਲਈ ਸੁਗੰਧਤਾ ਕਰਕੇ ਜਗਵੇਦੀ ਦੇ ਉੱਤੇ ਸਾੜੇ। See the chapter |