ਲੇਵੀਆਂ 6:16 - ਪਵਿੱਤਰ ਬਾਈਬਲ16 “ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਬਚੀ ਹੋਈ ਅਨਾਜ ਦੀ ਭੇਟ ਖਾਣੀ ਚਾਹੀਦੀ ਹੈ। ਅਨਾਜ ਦੀ ਭੇਟ ਇੱਕ ਤਰ੍ਹਾਂ ਦੀ ਪਤੀਰੀ ਰੋਟੀ ਹੈ। ਜਾਜਕਾਂ ਨੂੰ ਪਵਿੱਤਰ ਸਥਾਨ ਉੱਤੇ ਇਹ ਰੋਟੀ ਖਾਣੀ ਚਾਹੀਦੀ ਹੈ। ਉਨ੍ਹਾਂ ਨੂੰ ਇਹ ਮੰਡਲੀ ਵਾਲੇ ਤੰਬੂ ਦੇ ਆਲੇ-ਦੁਆਲੇ ਵਿਹੜੇ ਵਿੱਚ ਖਾਣੀ ਚਾਹੀਦੀ ਹੈ। See the chapterਪਵਿੱਤਰ ਬਾਈਬਲ O.V. Bible (BSI)16 ਅਤੇ ਜੋ ਉਸ ਤੋਂ ਵਧੇ, ਸੋ ਹਾਰੂਨ ਅਤੇ ਉਸ ਦੇ ਪੁੱਤ੍ਰ ਖਾਣ, ਉਹ ਪਤੀਰੀ ਰੋਟੀ ਨਾਲ ਪਵਿੱਤ੍ਰ ਥਾਂ ਵਿੱਚ ਖਾਧੀ ਜਾਵੇ,ਓਹ ਮੰਡਲੀ ਦੇ ਡੇਰੇ ਦੇ ਚੌਪਟੇ ਵਿੱਚ ਉਸ ਨੂੰ ਖਾਣ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਅਤੇ ਜੋ ਕੁਝ ਬਚ ਜਾਵੇ ਉਸ ਨੂੰ ਹਾਰੂਨ ਅਤੇ ਉਸ ਦੇ ਪੁੱਤਰ ਖਾਣ, ਉਹ ਪਤੀਰੀ ਰੋਟੀ ਨਾਲ ਪਵਿੱਤਰ ਸਥਾਨ ਵਿੱਚ ਖਾਧੀ ਜਾਵੇ ਅਤੇ ਉਹ ਮੰਡਲੀ ਦੇ ਡੇਰੇ ਦੇ ਵਿਹੜੇ ਵਿੱਚ ਉਸ ਨੂੰ ਖਾਣ। See the chapter |