ਲੇਵੀਆਂ 6:18 - ਪਵਿੱਤਰ ਬਾਈਬਲ18 ਹਾਰੂਨ ਦੇ ਉੱਤਰਾਧਿਕਾਰੀਆਂ ਵਿੱਚੋਂ ਹਰ ਨਰ, ਯਹੋਵਾਹ ਨੂੰ ਅੱਗ ਦੁਆਰਾ ਦਿੱਤੀ ਗਈ ਅਨਾਜ ਦੀ ਭੇਟ ਵਿੱਚੋਂ ਖਾ ਸੱਕਦਾ ਹੈ। ਇਹ ਤੁਹਾਡੀਆਂ ਪੀੜੀਆਂ ਲਈ ਸਦਾ ਵਾਸਤੇ ਇੱਕ ਨੇਮ ਹੈ। ਇਨ੍ਹਾਂ ਭੇਟਾਂ ਨੂੰ ਛੂਹਣਾ ਉਨ੍ਹਾਂ ਆਦਮੀਆਂ ਨੂੰ ਪਵਿੱਤਰ ਬਣਾਉਂਦਾ ਹੈ।” See the chapterਪਵਿੱਤਰ ਬਾਈਬਲ O.V. Bible (BSI)18 ਹਾਰੂਨ ਦੀ ਸੰਤਾਨ ਵਿੱਚੋਂ ਸੱਭੇ ਪੁਰਸ਼ ਉਸ ਤੋਂ ਖਾਣ, ਇਹ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਵਿੱਚੋਂ ਤੁਹਾਡੀਆਂ ਪੀੜ੍ਹੀਆਂ ਤੀਕੁਰ ਇੱਕ ਸਦਾ ਦੀ ਬਿਧੀ ਹੋਵੇ। ਜੋ ਉਨ੍ਹਾਂ ਨੂੰ ਛੋਹੇ ਸੋ ਪਵਿੱਤ੍ਰ ਹੋਵੇ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਹਾਰੂਨ ਦੀ ਸੰਤਾਨ ਵਿੱਚੋਂ ਸਾਰੇ ਪੁਰਖ ਉਸ ਵਿੱਚੋਂ ਖਾ ਸਕਦੇ ਹਨ, ਇਹ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਵਿੱਚੋਂ ਤੁਹਾਡੀਆਂ ਪੀੜ੍ਹੀਆਂ ਲਈ ਇੱਕ ਸਦਾ ਦੀ ਬਿਧੀ ਹੈ। ਜਿਹੜਾ ਉਨ੍ਹਾਂ ਨੂੰ ਛੂਹੇ ਉਹ ਪਵਿੱਤਰ ਠਹਿਰੇਗਾ। See the chapter |