ਲੇਵੀਆਂ 6:25 - ਪਵਿੱਤਰ ਬਾਈਬਲ25 “ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਆਖ; ਇਹ ਪਾਪ ਦੀ ਭੇਟ ਦੀ ਬਿਧੀ ਹੈ। ਪਾਪ ਦੀ ਭੇਟ ਨੂੰ ਉਸੇ ਸਥਾਨ ਉੱਤੇ ਮਾਰਿਆ ਜਾਣਾ ਚਾਹੀਦਾ ਜਿੱਥੇ ਯਹੋਵਾਹ ਦੇ ਸਾਹਮਣੇ ਹੋਮ ਦੀ ਭੇਟ ਨੂੰ ਮਾਰਿਆ ਜਾਂਦਾ ਹੈ। ਇਹ ਅੱਤ ਪਵਿੱਤਰ ਹੈ। See the chapterਪਵਿੱਤਰ ਬਾਈਬਲ O.V. Bible (BSI)25 ਹਾਰੂਨ ਅਤੇ ਉਸ ਦੇ ਪੁੱਤ੍ਰਾਂ ਨਾਲ ਬੋਲ ਕਿ ਪਾਪ ਦੀ ਭੇਟ ਦੀ ਬਿਵਸਥਾ ਇਹ ਹੈ, ਜਿੱਥੇ ਹੋਮ ਦੀ ਭੇਟ ਕੱਟੀ ਜਾਂਦੀ ਹੈਉੱਥੇ ਪਾਪ ਦੀ ਭੇਟ ਭੀ ਯਹੋਵਾਹ ਦੇ ਅੱਗੇ ਕੱਟੀ ਜਾਏ, ਇਹ ਅੱਤ ਪਵਿੱਤ੍ਰ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਆਖ ਕਿ ਪਾਪ ਦੀ ਭੇਟ ਦੀ ਬਿਧੀ ਇਹ ਹੈ: ਜਿੱਥੇ ਹੋਮ ਬਲੀ ਦੀ ਭੇਟ ਵੱਢੀ ਜਾਂਦੀ ਹੈ, ਉੱਥੇ ਹੀ ਪਾਪ ਬਲੀ ਦੀ ਭੇਟ ਵੀ ਯਹੋਵਾਹ ਦੇ ਲਈ ਵੱਢੀ ਜਾਵੇ, ਇਹ ਅੱਤ ਪਵਿੱਤਰ ਹੈ। See the chapter |