ਲੇਵੀਆਂ 6:29 - ਪਵਿੱਤਰ ਬਾਈਬਲ29 “ਜਾਜਕ ਦੇ ਘਰ ਦਾ ਕੋਈ ਵੀ ਆਦਮੀ ਪਾਪ ਦੀ ਭੇਟ ਖਾ ਸੱਕਦਾ ਹੈ। ਇਹ ਬਹੁਤ ਪਵਿੱਤਰ ਹੈ। See the chapterਪਵਿੱਤਰ ਬਾਈਬਲ O.V. Bible (BSI)29 ਜਾਜਕਾਂ ਵਿੱਚੋਂ ਸੱਭੇ ਪੁਰਖ ਉਸ ਤੋਂ ਖਾਣ। ਇਹ ਅੱਤ ਪਵਿੱਤ੍ਰ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਜਾਜਕਾਂ ਵਿੱਚੋਂ ਸਾਰੇ ਪੁਰਖ ਉਸ ਨੂੰ ਖਾ ਸਕਦੇ ਹਨ, ਇਹ ਅੱਤ ਪਵਿੱਤਰ ਹੈ। See the chapter |