ਲੇਵੀਆਂ 6:6 - ਪਵਿੱਤਰ ਬਾਈਬਲ6 ਉਸ ਬੰਦੇ ਨੂੰ ਜਾਜਕ ਕੋਲ ਆਪਣੀ ਦੋਸ਼ ਦੀ ਭੇਟ ਲੈ ਕੇ ਆਉਣੀ ਚਾਹੀਦੀ ਹੈ। ਇਹ ਉਸ ਦੇ ਇੱਜੜ ਵਿੱਚੋਂ ਇੱਕ ਬੇਨੁਕਸ ਭੇਡੂ ਹੋਣਾ ਚਾਹੀਦਾ ਹੈ। ਇਹ ਉਨੇ ਹੀ ਮੁੱਲ ਦਾ ਹੋਣਾ ਚਾਹੀਦਾ ਜਿੰਨਾ ਜਾਜਕ ਆਖੇ। ਇਹ ਯਹੋਵਾਹ ਨੂੰ ਦੋਸ਼ ਦੀ ਭੇਟ ਹੋਵੇਗੀ। See the chapterਪਵਿੱਤਰ ਬਾਈਬਲ O.V. Bible (BSI)6 ਅਤੇ ਉਹ ਆਪਣੇ ਦੋਸ਼ ਦੀ ਭੇਟ ਵਿੱਚ ਯਹੋਵਾਹ ਦੇ ਅੱਗੇ ਇੱਜੜ ਵਿੱਚੋਂ ਬੱਜ ਤੋਂ ਰਹਿਤ ਇੱਕ ਛੱਤ੍ਰਾ ਤੇਰੇ ਮੁੱਲ ਦੇ ਅਨੁਸਾਰ ਦੋਸ਼ ਦੀ ਭੇਟ ਕਰਕੇ ਜਾਜਕ ਦੇ ਕੋਲ ਲਿਆਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਅਤੇ ਉਹ ਯਹੋਵਾਹ ਦੇ ਅੱਗੇ ਆਪਣੀ ਦੋਸ਼ ਬਲੀ ਦੀ ਭੇਟ ਲਈ ਇੱਜੜ ਵਿੱਚੋਂ ਦੋਸ਼ ਰਹਿਤ ਇੱਕ ਭੇਡੂ ਜਾਜਕ ਦੇ ਕੋਲ ਲਿਆਵੇ, ਉਸ ਦਾ ਮੁੱਲ ਓਨਾ ਹੀ ਹੋਵੇ ਜਿਨ੍ਹਾਂ ਜਾਜਕ ਠਹਿਰਾਵੇ। See the chapter |