ਲੇਵੀਆਂ 6:7 - ਪਵਿੱਤਰ ਬਾਈਬਲ7 ਫ਼ੇਰ ਜਾਜਕ ਯਹੋਵਾਹ ਦੇ ਅੱਗੇ ਜਾਵੇਗਾ ਅਤੇ ਉਸ ਵਿਅਕਤੀ ਲਈ ਪਰਾਸਚਿਤ ਕਰੇਗਾ ਅਤੇ ਉਹ ਗੱਲਾਂ ਜਿਨ੍ਹਾਂ ਨੂੰ ਕਰਕੇ ਉਹ ਦੋਸ਼ੀ ਬਣਿਆ ਸੀ ਮਾਫ਼ ਕਰ ਦਿੱਤੀਆਂ ਜਾਣਗੀਆਂ।” See the chapterਪਵਿੱਤਰ ਬਾਈਬਲ O.V. Bible (BSI)7 ਅਤੇ ਜਾਜਕ ਉਸ ਦੇ ਲਈ ਯਹੋਵਾਹ ਦੇ ਅੱਗੇ ਪ੍ਰਾਸਚਿਤ ਕਰੇ ਅਤੇ ਜਿਸ ਦੇ ਵਿੱਚ ਉਸ ਨੇ ਪਾਪ ਕੀਤਾ ਹੈ, ਸੋ ਸਭ ਕੁਝ ਦੀ ਖਿਮਾ ਉਸ ਨੂੰ ਹੋ ਜਾਵੇਗੀ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਅਤੇ ਜਾਜਕ ਉਸ ਦੇ ਲਈ ਯਹੋਵਾਹ ਦੇ ਅੱਗੇ ਪ੍ਰਾਸਚਿਤ ਕਰੇ ਅਤੇ ਜਿਸ ਕੰਮ ਵਿੱਚ ਉਸ ਨੇ ਪਾਪ ਕੀਤਾ ਹੋਵੇ, ਉਹ ਉਸ ਨੂੰ ਮਾਫ਼ ਕੀਤਾ ਜਾਵੇਗਾ। See the chapter |