ਲੇਵੀਆਂ 7:14 - ਪਵਿੱਤਰ ਬਾਈਬਲ14 ਯਹੋਵਾਹ ਨੂੰ ਦਿੱਤੀਆਂ ਇਨ੍ਹਾਂ ਸੁਗਾਤਾਂ ਵਿੱਚੋਂ, ਹਰ ਤਰ੍ਹਾਂ ਦਾ ਇੱਕ ਟੁਕੜਾ ਉਸ ਜਾਜਕ ਦਾ ਹੋਵੇਗਾ ਜਿਹੜਾ ਸੁੱਖ-ਸਾਂਦ ਦੀ ਭੇਟ ਦਾ ਖੂਨ ਡੋਲ੍ਹਦਾ ਹੈ। See the chapterਪਵਿੱਤਰ ਬਾਈਬਲ O.V. Bible (BSI)14 ਅਤੇ ਉਸ ਵਿੱਚੋਂ ਉਹ ਹਰੇਕ ਭੇਟ ਵਿੱਚੋਂ ਚੁਕਾਈ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਇੱਕ ਚੜ੍ਹਾਵੇ ਅਤੇ ਉਹ ਉਸੇ ਜਾਜਕ ਦੀ ਹੋਵੇਗੀ ਜਿਹੜਾ ਸੁਖ ਸਾਂਦ ਦੀਆਂ ਭੇਟਾਂ ਦੇ ਲਹੂ ਨੂੰ ਛਿਣਕੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਅਤੇ ਅਜਿਹੀ ਹਰੇਕ ਭੇਟ ਵਿੱਚੋਂ ਉਹ ਇੱਕ-ਇੱਕ ਰੋਟੀ ਯਹੋਵਾਹ ਦੇ ਅੱਗੇ ਚੁੱਕਣ ਦੀ ਭੇਟ ਕਰਕੇ ਚੜ੍ਹਾਵੇ ਅਤੇ ਉਹ ਉਸੇ ਜਾਜਕ ਦੀ ਹੋਵੇਗੀ, ਜਿਹੜਾ ਸੁੱਖ-ਸਾਂਦ ਦੀਆਂ ਭੇਟਾਂ ਦੇ ਲਹੂ ਨੂੰ ਛਿੜਕੇ। See the chapter |