ਲੇਵੀਆਂ 7:15 - ਪਵਿੱਤਰ ਬਾਈਬਲ15 ਸੁੱਖ-ਸਾਂਦ ਦੀ ਭੇਟ ਦਾ ਮਾਸ ਜਿਹੜਾ ਧੰਨਵਾਦ ਜਾਹਰ ਕਰਨ ਲਈ ਦਿੱਤਾ ਗਿਆ ਹੋਵੇ, ਉਸੇ ਦਿਨ ਖਾ ਲਿਆ ਜਾਣਾ ਚਾਹੀਦਾ ਹੈ ਜਿਸ ਦਿਨ ਇਹ ਚੜ੍ਹਾਇਆ ਜਾਂਦਾ ਹੈ। ਮਾਸ ਦਾ ਕੋਈ ਵੀ ਹਿੱਸਾ ਅਗਲੀ ਸਵੇਰ ਲਈ ਨਹੀਂ ਬਚਣਾ ਚਾਹੀਦਾ। See the chapterਪਵਿੱਤਰ ਬਾਈਬਲ O.V. Bible (BSI)15 ਅਤੇ ਜਿਹੜਾ ਧੰਨਵਾਦਾਂ ਲਈ ਸੁਖ ਸਾਂਦ ਦੀਆਂ ਭੇਟਾਂ ਦੀ ਬਲੀ ਦਾ ਮਾਸ ਹੈ ਸੋ ਉਸੇ ਦਿਨ ਜਿਸ ਦੇ ਵਿੱਚ ਚੜ੍ਹਾਇਆ ਜਾਂਦਾ ਹੈ ਸੋ ਖਾਧਾ ਜਾਏ, ਉਹ ਉਸ ਵਿੱਚੋਂ ਸਵੇਰ ਤੀਕੁਰ ਕੁਝ ਨਾ ਛੱਡੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਅਤੇ ਉਸ ਧੰਨਵਾਦ ਵਾਲੀ ਸੁੱਖ-ਸਾਂਦ ਦੀਆਂ ਭੇਟਾਂ ਦੀ ਬਲੀ ਦਾ ਮਾਸ, ਉਸੇ ਦਿਨ ਹੀ ਖਾਧਾ ਜਾਵੇ, ਜਿਸ ਦਿਨ ਉਹ ਚੜ੍ਹਾਇਆ ਜਾਂਦਾ ਹੈ, ਉਸ ਵਿੱਚੋਂ ਸਵੇਰ ਤੱਕ ਕੁਝ ਵੀ ਬਾਕੀ ਨਾ ਰਹੇ। See the chapter |