ਲੇਵੀਆਂ 7:18 - ਪਵਿੱਤਰ ਬਾਈਬਲ18 ਜੇ ਕੋਈ ਬੰਦਾ ਆਪਣੀ ਸੁੱਖ-ਸਾਂਦ ਦੀ ਭੇਟ ਦਾ ਬੱਚਿਆਂ ਹੋਇਆ ਮਾਸ ਤੀਸਰੇ ਦਿਨ ਖਾਂਦਾ ਹੈ, ਉਸਦੀ ਬਲੀ ਮੰਜੂਰਸ਼ੁਦਾ ਨਹੀਂ ਸਮਝੀ ਜਾਵੇਗੀ। ਇਹ ਇੱਕ ਘਿਨਾਉਣੀ ਗੱਲ ਹੈ। ਉਹ ਆਪਣੇ ਕੀਤੇ ਲਈ ਜਿੰਮੇਵਾਰ ਹੋਵੇਗਾ। See the chapterਪਵਿੱਤਰ ਬਾਈਬਲ O.V. Bible (BSI)18 ਅਤੇ ਜੇ ਉਸ ਦੀਆਂ ਸੁਖ ਸਾਂਦਾ ਦੀਆਂ ਭੇਟਾਂ ਦੀ ਬਲੀ ਦੇ ਮਾਸ ਵਿੱਚੋਂ ਤੀਜੇ ਦਿਨ ਵਿੱਚ ਖਾਧਾ ਜਾਏ ਤਾਂ ਉਹ ਮੰਨਿਆ ਨਾ ਜਾਏ ਅਤੇ ਨਾ ਚੜ੍ਹਾਉਣ ਵਾਲੇ ਦੇ ਲੇਖੇ ਵਿੱਚ ਗਿਣਿਆਂ ਜਾਏ। ਉਹ ਗਿਲਾਨ ਹੋਵੇ ਅਤੇ ਜਿਹੜਾ ਪ੍ਰਾਣੀ ਉਸ ਨੂੰ ਖਾਵੇ ਸੋ ਆਪਣਾ ਦੋਸ਼ ਚੁੱਕੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਅਤੇ ਜੇਕਰ ਉਸ ਦੀਆਂ ਸੁੱਖ-ਸਾਂਦ ਦੀਆਂ ਭੇਟਾਂ ਦੀ ਬਲੀ ਦੇ ਮਾਸ ਵਿੱਚੋਂ ਤੀਜੇ ਦਿਨ ਤੱਕ ਕੁਝ ਖਾਧਾ ਜਾਵੇ ਤਾਂ ਉਹ ਸਵੀਕਾਰ ਨਾ ਕੀਤਾ ਜਾਵੇਗਾ ਅਤੇ ਨਾ ਚੜ੍ਹਾਉਣ ਵਾਲੇ ਦੇ ਲੇਖੇ ਵਿੱਚ ਗਿਣਿਆ ਜਾਵੇਗਾ। ਉਹ ਘਿਣਾਉਣਾ ਮੰਨਿਆ ਜਾਵੇਗਾ ਅਤੇ ਜਿਹੜਾ ਮਨੁੱਖ ਉਸ ਨੂੰ ਖਾਵੇਗਾ, ਉਹ ਆਪਣਾ ਦੋਸ਼ ਆਪ ਚੁੱਕੇਗਾ। See the chapter |