ਲੇਵੀਆਂ 7:20 - ਪਵਿੱਤਰ ਬਾਈਬਲ20 ਪਰ ਜੇ ਕੋਈ ਬੰਦਾ ਨਾਪਾਕ ਹੈ ਅਤੇ ਸੁੱਖ-ਸਾਂਦ ਦੀ ਭੇਟ ਦਾ ਉਹ ਮਾਸ ਖਾ ਲੈਂਦਾ ਹੈ ਜੋ ਯਹੋਵਾਹ ਦਾ ਹੈ, ਤਾਂ ਉਸ ਬੰਦੇ ਨੂੰ ਆਪਣੇ ਲੋਕਾਂ ਤੋਂ ਛੇਕ ਦੇਣਾ ਚਾਹੀਦਾ ਹੈ। See the chapterਪਵਿੱਤਰ ਬਾਈਬਲ O.V. Bible (BSI)20 ਪਰ ਉਹ ਪ੍ਰਾਣੀ ਜਿਹੜਾ ਉਨ੍ਹਾਂ ਸੁਖ ਸਾਂਦ ਦੀਆਂ ਬਲੀਆਂ ਦੇ ਮਾਸ ਵਿੱਚੋਂ ਜੋ ਯਹੋਵਾਹ ਦੀਆਂ ਹਨ ਕੁਝ ਖਾਵੇ ਅਤੇ ਆਪ ਅਪਵਿੱਤ੍ਰ ਹੋਵੇ ਤਾਂ ਉਹ ਪ੍ਰਾਣੀ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਪਰ ਜੋ ਕੋਈ ਮਨੁੱਖ ਅਸ਼ੁੱਧ ਹੋਵੇ ਅਤੇ ਯਹੋਵਾਹ ਦੀਆਂ ਸੁੱਖ-ਸਾਂਦ ਦੀਆਂ ਭੇਟਾਂ ਦੇ ਮਾਸ ਵਿੱਚੋਂ ਕੁਝ ਖਾਵੇ ਤਾਂ ਉਹ ਮਨੁੱਖ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ। See the chapter |