ਲੇਵੀਆਂ 7:25 - ਪਵਿੱਤਰ ਬਾਈਬਲ25 ਜੇ ਕੋਈ ਬੰਦਾ ਯਹੋਵਾਹ ਨੂੰ ਅੱਗ ਦੁਆਰਾ ਦਿੱਤੀ ਗਈ ਭੇਟ ਦੇ ਜਾਨਵਰ ਦੀ ਚਰਬੀ ਖਾਂਦਾ ਹੈ, ਉਸ ਨੂੰ ਉਸ ਦੇ ਲੋਕਾਂ ਤੋਂ ਵੱਖ ਕਰ ਦੇਣਾ ਚਾਹੀਦਾ ਹੈ। See the chapterਪਵਿੱਤਰ ਬਾਈਬਲ O.V. Bible (BSI)25 ਕਿਉਂ ਕੇ ਜਿਹੜਾ ਉਸ ਪਸੂ ਦੀ ਜਿਸ ਨੂੰ ਮਨੁੱਖ ਯਹੋਵਾਹ ਦੇ ਅੱਗੇ ਅੱਗ ਦੀ ਭੇਟ ਕਰਕੇ ਚੜ੍ਹਾਉਂਦੇ ਹਨ ਚਰਬੀ ਖਾਵੇ ਤਾਂ ਉਹ ਪ੍ਰਾਣੀ, ਜੋ ਉਸ ਨੂੰ ਖਾਂਦਾ ਹੈ ਸੋ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਕੋਈ ਵੀ ਜਿਹੜਾ ਅਜਿਹੇ ਪਸ਼ੂ ਦੀ ਚਰਬੀ ਨੂੰ ਖਾਵੇ, ਜਿਸ ਨੂੰ ਮਨੁੱਖ ਯਹੋਵਾਹ ਦੇ ਅੱਗੇ ਅੱਗ ਦੀ ਭੇਟ ਕਰਕੇ ਚੜ੍ਹਾਉਂਦੇ ਹਨ ਤਾਂ ਉਸ ਨੂੰ ਖਾਣ ਵਾਲਾ ਮਨੁੱਖ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ। See the chapter |